ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਗੰਭੀਰ ਨਹੀਂ-ਢਿਲਵਾਂ
ਬਾਜਾਖਾਨਾ, 23 ਅਗਸਤ (ਜੀਵਨ ਗਰਗ)-ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਬਿੱਲਕੁਲ ਗੰਭੀਰ ਨਹੀਂ। ਅੱਜ ਦੇ ਸਮੇਂ ’ਚ ਦੇਸ਼ ਦੇ ਲੋਕ ਮਹਿੰਗਾਈ ਦੀ ਮਾਰ ਝੱਲਣ ਲਈ ਪੂਰੀ ਤਰ੍ਹਾਂ ਅਸਮਰੱਥ ਹਨ।
ਬਾਜਾਖਾਨਾ ਵਿਖੇ ਬੂਥ ਜੋੜੋ ਮੁਹਿੰਮ ਤਹਿਤ ਨੌਜਵਾਨਾਂ ਨੂੰ ਕਾਂਗਰਸ ਪਾਰਟੀ ’ਚ ਸ਼ਾਮਿਲ ਕਰਦੇ ਹੋਏ ਬਲਾਕ ਜੈਤੋ ਦੇ ਪ੍ਰਧਾਨ ਰਾਹੁਲ ਜੈਤੋ। ਤਸਵੀਰ: ਜੀਵਨ ਗਰਗ
24-08-2026