24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪ੍ਰਵੀਨ ਸਿੰਗਲਾ ਸਹਾਰਾ ਕਲੱਬ ਜੈਤੋ ਦੇ ਪ੍ਰਧਾਨ ਬਣੇ

ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਹਾਰਾ ਕਲੱਬ ਜੈਤੋ ਦੀ ਇਕ ਅਹਿਮ ਮੀਟਿੰਗ ਸਹਾਰਾ ਆਸ਼ਰਮ ਜੈਤੋ ਵਿਖੇ ਹੋਈ। ਜਿਸ ਵਿਚ ਸਰਬਸੰਮਤੀ ਨਾਲ ਪ੍ਰਵੀਨ ਸਿੰਗਲਾ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਬਾਕੀ ਦੇ ਅਹੁਦੇਦਾਰਾਂ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਗਿਆ।

Ad Position 21
No active advertisement
ਸਹਾਰਾ ਕਲੱਬ ਜੈਤੋ ਦੇ ਨਵੇ ਚੁਣੇ ਅਹੁਦੇਦਾਰ, ਮੈਂਬਰ ਤੇ ਹੋਰ। ਤਸਵੀਰ : ਗੁਰਚਰਨ ਸਿੰਘ ਗਾਬੜੀਆ 24-08-2026
ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਹਾਰਾ ਕਲੱਬ ਜੈਤੋ ਦੀ ਇਕ ਅਹਿਮ ਮੀਟਿੰਗ ਸਹਾਰਾ ਆਸ਼ਰਮ ਜੈਤੋ ਵਿਖੇ ਹੋਈ। ਜਿਸ ਵਿਚ ਸਰਬਸੰਮਤੀ ਨਾਲ ਪ੍ਰਵੀਨ ਸਿੰਗਲਾ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਬਾਕੀ ਦੇ ਅਹੁਦੇਦਾਰਾਂ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਗਿਆ। ਜਿਸ ਵਿਚ ਪ੍ਰਧਾਨ ਪ੍ਰਵੀਨ ਸਿੰਗਲਾ (ਪਿੰਨਾ) ਵਲੋਂ ਨਵੇਂ ਅਹੁਦੇਦਾਰ ਦੀ ਚੋਣ ਕੀਤੀ ਗਈ ਜਿਸ ਵਿਚ ਸਰਪ੍ਰਸਤ ਬੱਬੂ ਮਾਲੜਾ, ਚੇਅਰਮੈਨ ਲਖਵੀਰ ਸਿੰਘ, ਸੈਕਟਰੀ ਲਲਿਤ ਕੁਮਾਰ, ਖ਼ਜ਼ਾਨਚੀ ਪਵਨ ਵਧਵਾ, ਵੈਨ ਇੰਚਾਰਜ ਮੰਨੂ ਬਾਂਸਲ, ਵਾਈਸ ਪ੍ਰਧਾਨ ਪਿ੍ਰੰਸ ਸੈਨ, ਖੇਮਰਾਜ ਬਾਦਲ, ਵਾਈਸ ਖ਼ਜ਼ਾਨਚੀ ਮੰਨੂ ਬਾਂਸਲ ਚੁਣੇ ਗਏ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਪ੍ਰਵੀਨ ਸਿੰਗਲਾ ਨੇ ਮੰਡੀ ਨਿਵਾਸੀਆਂ ਅਤੇ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਕਲੱਬ ਨੂੰ ਵਧੀਆ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਕਰਨ ਅਤੇ ਕਲੱਬ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਬੂਥ ਜੋੜੋ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, 30 ਤੋਂ ਵੱਧ ਨੌਜਵਾਨ ਯੂਥ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਗੁਰਚੇਤ ਸਿੰਘ ਢਿੱਲੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
Ad Position 24