27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਫ਼ਰੀਦਕੋਟ ਮੈਡੀਕਲ ਹਸਪਤਾਲ ਮਾਮਲੇ ਦੀ ਵਿਜੀਲੈਂਸ ਜਾਂਚ ਜਲਦ ਮੁਕੰਮਲ ਹੋਵੇ -ਅਰਸ਼ ਸੱਚਰ

ਫ਼ਰੀਦਕੋਟ, 26 ਅਗਸਤ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਫ਼ਰੀਦਕੋਟ ਮੈਡੀਕਲ ਹਸਪਤਾਲ ਨਾਲ ਸਬੰਧਿਤ ਮਾਮਲੇ ਵਿਚ ਚੱਲ ਰਹੀ ਵਿਜੀਲੈਂਸ ਜਾਂਚ ਨੂੰ ਜਲਦ ਤੋਂ ਜਲਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਖ਼ਤ ਆਦੇਸ਼ ਜਾਰੀ ਕੀਤੇ ਜਾਣ। ਅਰਸ਼ ਸੱਚਰ ਨੇ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਦੀ ਬੇਨਿਯਮੀ ਜਾਂ ਕਾਨੂੰਨੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Ad Position 21
No active advertisement
?? 27-08-2026
ਫ਼ਰੀਦਕੋਟ, 26 ਅਗਸਤ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਫ਼ਰੀਦਕੋਟ ਮੈਡੀਕਲ ਹਸਪਤਾਲ ਨਾਲ ਸਬੰਧਿਤ ਮਾਮਲੇ ਵਿਚ ਚੱਲ ਰਹੀ ਵਿਜੀਲੈਂਸ ਜਾਂਚ ਨੂੰ ਜਲਦ ਤੋਂ ਜਲਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਖ਼ਤ ਆਦੇਸ਼ ਜਾਰੀ ਕੀਤੇ ਜਾਣ। ਅਰਸ਼ ਸੱਚਰ ਨੇ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਦੀ ਬੇਨਿਯਮੀ ਜਾਂ ਕਾਨੂੰਨੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨਾਲ ਜੁੜੇ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਨਿਯਮੀ ਦਾ ਸਿੱਧਾ ਅਸਰ ਆਮ ਲੋਕਾਂ, ਖ਼ਾਸ ਕਰਕੇ ਗ਼ਰੀਬ ਅਤੇ ਲੋੜਵੰਦ ਮਰੀਜ਼ਾਂ ਉੱਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਮਕਸਦ ਸਿਰਫ਼ ਜਾਂਚ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਸਿਸਟਮ ਵਿਚ ਸਾਹਮਣੇ ਆਉਣ ਵਾਲੀਆਂ ਕਮੀਆਂ ਨੂੰ ਦੂਰ ਕਰਕੇ ਹਸਪਤਾਲ ਦੀਆਂ ਸਿਹਤ ਸਹੂਲਤਾਂ ਵਿਚ ਸੁਧਾਰ ਵੀ ਯਕੀਨੀ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੁਮਿਤ ਬਰਾੜ ਟ੍ਰੇਨਿੰਗ ਪ੍ਰੋਗਰਾਮ ’ਚ ਆਲ ਇੰਡੀਆ ਦੇ ਪ੍ਰਧਾਨ ਨੂੰ ਮਿਲੇ ਅਗਲੀ ਖ਼ਬਰ 1 ਸਤੰਬਰ ਤੋਂ ਚੰਡੀਗੜ੍ਹ ’ਚ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਕਿਸਾਨ ਸਾਰੇ ਜ਼ਿਲ੍ਹਿਆਂ ’ ਚੋਂ ਟਰਾਲੀਆਂ ਲੈ ਕੇ ਚੰਡੀਗੜ੍ਹ ਵ...
Ad Position 24