27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਪਾਰਟੀ ਦੇ ਸਰਗਰਮ ਮੈਂਬਰਾਂ ਨੂੰ ਦਿੱਤੀਆਂ ਜ਼ਿਲ੍ਹੇ ਦੀਆਂ ਅਹੁਦੇਦਾਰੀਆਂ

ਜੈਤੋ, 27 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਹ ਸੂਚੀ ਜਾਰੀ ਕਰਨ ਮੌਕੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਦੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 28-08-2026
ਜੈਤੋ, 27 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਹ ਸੂਚੀ ਜਾਰੀ ਕਰਨ ਮੌਕੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਦੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਹੁਦੇਦਾਰ ਹਲਕਾ ਜੈਤੋ ਦੇ ਨਾਲ ਸੰਬੰਧਿਤ ਸਰਗਮ ਪਾਰਟੀ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਦੇ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਬਾਠ ਕਰੀਰਵਾਲੀ, ਸੁਖਪਾਲ ਸਿੰਘ ਮੱਤਾ, ਦਲ ਸਿੰਘ ਪੰਜਗਰਾਈਂ, ਹਰਿੰਦਰ ਸਿੰਘ ਬਿੱਲੂ ਵੜਿੰਗ, ਬੀਬੀ ਇੰਦਰਜੀਤ ਕੌਰ ਕੋਠੇ ਮਾਹਲਾ ਸਿੰਘ ਵਾਲੇ, ਡਾ. ਸਤਨਾਮ ਸਿੰਘ ਨਿਆਮੀਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਮਿੱਠੂ ਸਿੰਘ ਸਰਾਂ ਰਾਮੇਆਣਾ, ਤਰਲੋਚਨ ਸਿੰਘ ਰੋਮਾਣਾ ਅਜੀਤ ਸਿੰਘ ਵਾਲਾ, ਬਲਜੀਤ ਸਿੰਘ ਔਲਖ, ਜਗਰੂਪ ਸਿੰਘ ਘਣੀਆ, ਉਮਰਸੀਰ ਸਿੰਘ ਬਾਜਾਖਾਨਾ, ਕੁਲਵੀਰ ਸਿੰਘ ਬੁਰਜ ਹਰੀਕਾ, ਮੇਜਰ ਸਿੰਘ ਰਾਮੂੰਵਾਲਾ, ਜਗਰੂਪ ਸਿੰਘ, ਨਗਿੰਦਰ ਸਿੰਘ, ਜਗਦੇਵ ਸਿੰਘ, ਬਲਵਿੰਦਰ ਸਿੰਘ ਬਬਲੀ, ਮੀਤ ਪ੍ਰਧਾਨ ਗੁਰਜੰਟ ਸਿੰਘ ਬਰਾੜ ਡੋਡ, ਹਾਕਮ ਸਿੰਘ, ਧਰਮ ਸਿੰਘ, ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਸਾਬਕਾ ਸਰਪੰਚ ਰੋੜੀਕਪੂਰਾ, ਮੰਨੂ ਵਿਜ ਵਾੜਾ ਭਾਈਕਾ, ਕੁਲਵੰਤ ਸਿੰਘ ਬੁੱਟਰ ਪੰਜਗਰਾਈਂ, ਗੁਰਬਖ਼ਸ਼ ਸਿੰਘ ਮੱਲਾ, ਜਗਤਾਰ ਸਿੰਘ ਸੁਰਘੂਰੀ, ਗੁਰਨੈਬ ਸਿੰਘ ਜੈਤੋ ਦਿਹਾਤੀ, ਜਗਮੀਤ ਸਿੰਘ ਚੈਨਾ, ਜੀਤਪਾਲ ਸਿੰਘ ਬਿਸ਼ਨੰਦੀ, ਇਕਬਾਲ ਸਿੰਘ ਪੰਜਗਰਾਈਂ, ਅਮਰਜੀਤ ਸਿੰਘ ਸਾਬਕਾ ਸਰਪੰਚ ਬਰਗਾੜੀ, ਸੁਖਰਾਜ ਸਿੰਘ ਰਾਮੂੰਵਾਲਾ, ਸਮਸ਼ੇਰ ਸਿੰਘ ਰਾਮੂੰਵਾਲਾ, ਪ੍ਰਗਟ ਸਿੰਘ ਰਾਮੂੰਵਾਲਾ, ਜਸਵਿੰਦਰ ਸਿੰਘ ਝੱਖੜਵਾਲਾ, ਜ਼ਿਲ੍ਹਾ ਜਰਨਲ ਸਕੱਤਰ ਸ਼ਿਵਰਾਜ ਸਿੰਘ ਪੰਜਗਰਾਈਂ, ਹਰਗੋਬਿੰਦ ਸਿੰਘ ਢੈਪਈ, ਬੇਅੰਤ ਸਿੰਘ ਬੋਘਾ, ਹਰਮੇਲ ਸਿੰਘ ਸਾਬਕਾ ਸਰਪੰਚ ਬਾਜਾਖਾਨਾ, ਜਸਕਰਨ ਸਿੰਘ, ਹਰਮਨਪ੍ਰੀਤ ਸਿੰਘ ਭਗਤੂਆਣਾ, ਬਲੌਰ ਸਿੰਘ, ਕੁਲਦੀਪ ਸਿੰਘ ਸਾਬਕਾ ਸਰਪੰਚ ਬਹਿਬਲ, ਬੇਅੰਤ ਸਿੰਘ, ਨਵਦੀਪ ਸਿੰਘ ਧਾਲੀਵਾਲ, ਰਾਜਿੰਦਰ ਸਿੰਘ, ਜ਼ਿਲ੍ਹਾ ਜਥੇਬੰਦਕ ਕਮੇਟੀ ’ਚ ਜਗਤਾਰ ਸਿੰਘ ਘਣੀਆਂ, ਇਕਬਾਲ ਸਿੰਘ ਸਾਬਕਾ ਸਰਪੰਚ, ਬਲਤੇਜ ਸਿੰਘ ਸਾਬਕਾ ਸਰਪੰਚ, ਹਰਦੇਵ ਸਿੰਘ ਸਕੱਤਰ, ਜਰਨੈਲ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਮੇਜਰ ਸਿੰਘ, ਬੇਅੰਤ ਸਿੰਘ, ਬਲਵਿੰਦਰ ਸਿੰਘ ਜਥੇਦਾਰ, ਕੁਲਦੀਪ ਸਿੰਘ, ਲਾਭ ਸਿੰਘ, ਭੁਪਿੰਦਰ ਸਿੰਘ, ਗੁਰਦਿੱਤ ਸਿੰਘ ਸਾਬਕਾ ਸਰਪੰਚ, ਜਗਦੇਵ ਸਿੰਘ ਸਕੱਤਰ, ਨਿਰਭੈ ਸਿੰਘ, ਜਗਸੀਰ ਸਿੰਘ, ਡਾਕਟਰ ਵੀਰਪਾਲ ਸਿੰਘ, ਜ਼ਿਲ੍ਹਾ ਕੋਰ ਕਮੇਟੀ ਵਿਚ ਸਰੂਪ ਇੰਦਰ ਸਿੰਘ ਦੁੱਲਟ ਭਗਤੂਆਣਾ, ਸੱਤਪਾਲ ਸਿੰਘ ਸਾਬਕਾ ਸਰਪੰਚ, ਦਰਸ਼ਨ ਸਿੰਘ, ਜਸਕਰਨ ਸਿੰਘ ਸਾਬਕਾ ਸਰਪੰਚ, ਪਰਮਪਾਲ ਸਿੰਘ, ਗੁਰਬੰਸ ਸਿੰਘ, ਨਿਰਮਲ ਸਿੰਘ ਚੀਮਾ, ਗੁਰਮੇਲ ਸਿੰਘ, ਸਾਹਿਬ ਸਿੰਘ ਸਾਬਕਾ ਸਰਪੰਚ, ਰਾਜਵਿੰਦਰ ਸਿੰਘ, ਪਿ੍ਰਥੀ ਸਿੰਘ, ਨੀਲਮ ਸਿੰਘ, ਗੁਰਵਿੰਦਰ ਸਿੰਘ, ਰਾਜਦੀਪ ਸਿੰਘ, ਮੇਵਾ ਸਿੰਘ, ਹਰਪਾਲ ਸਿੰਘ, ਚਰਨਜੀਤ ਸਿੰਘ, ਗੁਰਦਿੱਤ ਸਿੰਘ, ਮਲਕੀਤ ਸਿੰਘ, ਹਰਮੰਦਰ ਸਿੰਘ, ਗੁਰਮੀਤ ਸਿੰਘ, ਅਜੈਬ ਸਿੰਘ, ਮਹਿੰਦਰ ਸਿੰਘ ਸਾਬਕਾ ਸਰਪੰਚ, ਗੁਰਤੇਜ ਸਿੰਘ ਪੰਚ, ਸੁਖਜਿੰਦਰ ਸਿੰਘ ਜ਼ੈਲਦਾਰ, ਸਿਕੰਦਰ ਸਿੰਘ ਨੰਬਰਦਾਰ, ਮੇਜਰ ਸਿੰਘ, ਵੀਰਦਵਿੰਦਰ ਸਿੰਘ, ਲਖਵਿੰਦਰ ਸਿੰਘ, ਅਮਰਜੀਤ ਸਿੰਘ ਪੱਪੂ, ਜ਼ਿਲ੍ਹਾ ਵਰਕਿੰਗ ਕਮੇਟੀ ਵਿਚ ਹਰਭਗਵਾਨ ਸਿੰਘ ਘਣੀਆਂ, ਗੁਰਨਾਮ ਸਿੰਘ ਡੋਡ, ਅੰਗਰੇਜ ਸਿੰਘ ਝੱਖੜਵਾਲਾ, ਰੇਸ਼ਮ ਸਿੰਘ ਮੱਲਾ, ਬਿੱਟੂ ਸਿੰਘ ਬਾਜਵਾ, ਜਗਦੀਸ਼ ਸਿੰਘ, ਜਸਵੀਰ ਸਿੰਘ ਡੋਡ, ਤੋਤਾ ਰਾਮ, ਤੇਜਾ ਸਿੰਘ, ਬਲਜੀਤ ਸਿੰਘ, ਕਿੱਕਰ ਸਿੰਘ, ਗੋਰਾ ਸਿੰਘ, ਪਿ੍ਰਤਪਾਲ ਸਿੰਘ, ਗੋਰਾ ਸਿੰਘ ਮੈਂਬਰ, ਭੁਪਿੰਦਰ ਸਿੰਘ, ਗੁਰਦੇਵ ਸਿੰਘ ਸਾਬਕਾ ਸਰਪੰਚ, ਪਿ੍ਰਤਪਾਲ ਸਿੰਘ, ਤਰਸੇਮ ਸਿੰਘ, ਰਾਜ ਸਿੰਘ, ਰਾਜਪਾਲ ਸਿੰਘ, ਰਣਜੀਤ ਸਿੰਘ, ਮਹਾਂ ਸਿੰਘ, ਬਲਜੀਤ ਸਿੰਘ, ਹਰਬੰਸ ਸਿੰਘ, ਗੁਰਬਚਨ ਸਿੰਘ ਸਾਬਕਾ ਸਰਪੰਚ, ਅਜੂਰਾ ਸਿੰਘ ਜਟਾਣਾ, ਭਗਵਾਨ ਸਿੰਘ ਸਾਬਕਾ ਸਰਪੰਚ, ਪਿਆਰਾ ਸਿੰਘ, ਮੱਖਣ ਸਿੰਘ ਪੰਚ ਅਤੇ ਨਛੱਤਰ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ। ਇਸ ਮੌਕੇ ਤਰਲੋਚਨ ਸਿੰਘ ਦੁੱਲਟ, ਰਾਜਪਾਲ ਸਿੰਘ ਡੇਲਿਆਂਵਾਲੀ, ਗੁਰਮੀਤ ਸਿੰਘ ਬਰਾੜ ਜੈਤੋ, ਜੈਤੋ ਸ਼ਹਿਰ ਦੇ ਬਲਾਕ-2 ਦੇ ਪ੍ਰਧਾਨ ਜਸਪਾਲ ਸਿੰਘ ਕਾਂਟਾ ਸਾਬਕਾ ਕੌਂਸਲਰ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਗੁਰਤੇਗਪਾਲ ਸਿੰਘ ਸੀਰਾ, ਲਖਵਿੰਦਰ ਸਿੰਘ ਲੱਖਾ, ਸਾਬਕਾ ਕੌਂਸਲਰ ਅਬਰੋਲ ਕਾਲੂ ਅਤੇ ਜਸਵੰਤ ਸਿੰਘ ਰਾਮਗੜ੍ਹੀਆ ਆਦਿ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ ਨੇ ਉਕਤ ਨਿਯੁਕਤੀਆਂ ਲਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਅਤੇ ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਦਿ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਰੈਲੀ ਸਰਕਾਰੀਤੰਤਰ ਰਿਹਾ ਪੂਰੀ ਤਰ੍ਹਾਂ ਬੰਦ ,... ਅਗਲੀ ਖ਼ਬਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ
Ad Position 24