30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਨਾਨਕ ਕਾਲਜ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ

ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਕਰਵਾਏ ਜਾ ਰਹੇ ਅਰਦਾਸ ਸਮਾਗਮਾਂ ਤਹਿਤ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਅਰਦਾਸ ਸਮਾਗਮ ਵਿਚ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਤੀਰਥ ਯਾਤਰਾ ਯੋਜਨਾ ਤਹਿਤ ਕੋਟਕਪੂਰਾ ਤੇ ਪਿੰਡ ਕੰਮੇਆਣਾ ਤੋਂ ਬੱਸਾਂ ਰਵਾਨਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਆਰ . ਓ . ਤੇ ਜਨਰੇੇਟਰ ਦਾ ਉਦਘਾਟਨ ਬ੍ਰਹਮਕੁਮਾਰੀ ਸੈਂਟਰ ਗਿੱਦੜ...
Ad Position 24