ਹਰਿੰਦਰ ਕੌਰ ਦਬੜ੍ਹੀਖਾਨਾ ਸ਼੍ਰੋ . ਅ . ਦਲ ( ਬ ) ਦੇ ਬਲਾਕ ਚੰਦਭਾਨ ਇਸਤਰੀ ਵਿੰਗ ਦੇ ਪ੍ਰਧਾਨ ਬਣੇ
ਜੈਤੋ, 29 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਜੈਤੋ ’ਚ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਤਹਿਤ ਹਰਿੰਦਰ ਕੌਰ ਸਾਬਕਾ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਪਤਨੀ ਜਗਤਾਰ ਸਿੰਘ ਸਾਬਕਾ ਸਰਪੰਚ ਦਬੜੀਖਾਨਾ ਨੂੰ ਬਲਾਕ ਚੰਦਭਾਨ ਦੇ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂਆਂ ਨੇ ਆਸ ਪ੍ਰਗਟਾਈ ਕਿ ਹਰਿੰਦਰ ਕੌਰ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨਗੇ।
ਜੈਤੋ, 29 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਜੈਤੋ ’ਚ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਤਹਿਤ ਹਰਿੰਦਰ ਕੌਰ ਸਾਬਕਾ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਪਤਨੀ ਜਗਤਾਰ ਸਿੰਘ ਸਾਬਕਾ ਸਰਪੰਚ ਦਬੜੀਖਾਨਾ ਨੂੰ ਬਲਾਕ ਚੰਦਭਾਨ ਦੇ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂਆਂ ਨੇ ਆਸ ਪ੍ਰਗਟਾਈ ਕਿ ਹਰਿੰਦਰ ਕੌਰ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨਗੇ। ਇਸ ਨਿਯੁਕਤੀ ’ਤੇ ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਜੈਤੋ, ਮਨਤਾਰ ਸਿੰਘ ਬਰਾੜ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ (ਬ), ਸ਼ੇਰ ਸਿੰਘ ਮੰਡਵਲਾ ਜ਼ਿਲ੍ਹਾ ਜਥੇਦਾਰ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਲਕਾਰ ਸਿੰਘ ਬਰਾੜ ਗੋਨੇਆਣਾ ਕੋਆਰਡੀਨੇਟਰ ਹਲਕਾ ਜੈਤੋ, ਕੋਰ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਭੁਪਿੰਦਰ ਸਿੰਘ ਲਾਲੀ ਬਾਦਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਮੀਤ ਸਿੰਘ ਬਰਾੜ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ, ਬਲਵੰਤ ਸਿੰਘ ਬਰਾੜ ਕਰੀਰਵਾਲੀ ਬਲਾਕ ਪ੍ਰਧਾਨ ਚੰਦਭਾਨ, ਰਾਜਪਾਲ ਸਿੰਘ ਬਰਾੜ ਰਾਮੂੰਵਾਲਾ ਬਲਾਕ ਪ੍ਰਧਾਨ ਰੋੜੀਕਪੂਰਾ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਲਾਕ ਪ੍ਰਧਾਨ ਬਰਗਾੜੀ, ਗੁਰਤੇਗਪਾਲ ਸਿੰਘ ਸੀਰਾ ਬਰਾੜ ਬਲਾਕ ਪ੍ਰਧਾਨ ਦਿਹਾਤੀ ਜੈਤੋ, ਬਲਾਕ ਪੰਜਗਰਾਈਂ ਪ੍ਰਧਾਨ ਮਨਦੀਪ ਸਿੰਘ ਰੂਬੀ ਬਰਾੜ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਦੇਵ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਘੱਪਾ ਭਾਊ ਰੋੜੀਕਪੂਰਾ, ਬਲਾਕ ਰੋੜੀਕਪੂਰਾ ਦੇ ਯੂਥ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਸਿਕੰਦਰ ਸਿੰਘ ਗਿੱਲ ਸਾਬਕਾ ਸਰਪੰਚ ਰਾਮੇਆਣਾ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਸੰਦੀਪ ਸਿੰਘ ਔਲਖ ਰਾਮੇਆਣਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਗੁਣਤਾਸ਼ ਦੁਲੱਟ ਭਗਤੂਆਣਾ, ਸੁਖਦੇਵ ਸਿੰਘ ਢੈਪਈ, ਨਿਰਮਲ ਸਿੰਘ ਨਿੰਮਾ ਵੜਿੰਗ ਬਲਾਕ ਪ੍ਰਧਾਨ ਬਾਜਾਖਾਨਾ, ਲਾਭ ਸਿੰਘ ਬਰਾੜ ਕਰੀਰਵਾਲੀ, ਸਾਬਕਾ ਐਮ.ਸੀ. ਜਸਪਾਲ ਸਿੰਘ ਕਾਂਟਾ ਬਲਾਕ ਪ੍ਰਧਾਨ ਜੈਤੋ-2, ਕੁਲਦੀਪ ਸਿੰਘ ਢਿੱਲੋਂ ਬਾਜਾਖਾਨਾ ਯੂਥ ਸਰਕਲ ਪ੍ਰਧਾਨ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ ਨੇ ਹਰਿੰਦਰ ਕੌਰ ਨੂੰ ਮੁਬਾਰਕਬਾਦ ਦਿੱਤੀ।