31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰਮੀਤ ਸਿੰਘ ਬਰਾੜ ਕਰੀਰਵਾਲੀ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਜੈਤੋ, 30 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼ੋਮਣੀ ਅਕਾਲੀ ਦਲ (ਬ) ਵਲੋਂ ਗੁਰਮੀਤ ਸਿੰਘ ਬਰਾੜ ਕਰੀਰਵਾਲੀ ਨੂੰ ਜ਼ਿਲ੍ਹਾ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਗੁਰਮੀਤ ਸਿੰਘ ਬਰਾੜ ਕਰੀਰਵਾਲੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਹਾਈ ਕਮਾਨ, ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡਵਾਲਾ, ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਹਲਕਾ ਜੈਤੋ ਦੇ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਆਦਿ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 31-08-2026
ਜੈਤੋ, 30 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼ੋਮਣੀ ਅਕਾਲੀ ਦਲ (ਬ) ਵਲੋਂ ਗੁਰਮੀਤ ਸਿੰਘ ਬਰਾੜ ਕਰੀਰਵਾਲੀ ਨੂੰ ਜ਼ਿਲ੍ਹਾ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਗੁਰਮੀਤ ਸਿੰਘ ਬਰਾੜ ਕਰੀਰਵਾਲੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਹਾਈ ਕਮਾਨ, ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡਵਾਲਾ, ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਹਲਕਾ ਜੈਤੋ ਦੇ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਆਦਿ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਗੁਰਮੀਤ ਸਿੰਘ ਬਰਾੜ ਕਰੀਰਵਾਲੀ ਦੀ ਉਕਤ ਨਿਯੁਕਤੀ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਾਜਾਖਾਨਾ ਸਰਕਲ ਦਾ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜੈਤੋ ਸ਼ਹਿਰ ਦੇ ਬਲਾਕ-2 ਦਾ ਪ੍ਰਧਾਨ ਜਸਪਾਲ ਸਿੰਘ ਕਾਂਟਾ ਸਾਬਕਾ ਕੌਂਸਲਰ, ਹਰਚਰਨ ਸਿੰਘ ਬਾਠ ਕਰੀਰਵਾਲੀ, ਡਾ. ਸਤਨਾਮ ਸਿੰਘ ਸਿੱਧੂ ਨਿਆਮੀਵਾਲਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਅਮਨਦੀਪ ਸਿੰਘ ਮੰਨੂ ਵਾੜਾ ਭਾਈ ਕਾ, ਮਹਿੰਦਰ ਸਿੰਘ ਬਹਿਬਲ ਕਲਾਂ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਸੁਖਪਾਲ ਸਿੰਘ ਬਰਾੜ ਅੜ੍ਹਤੀਆ (ਮੱਤਾ), ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜਥੇਦਾਰ ਬੂਟਾ ਸਿੰਘ ਬਰਾੜ ਸਰਾਵਾਂ, ਪ੍ਰਗਟ ਸਿੰਘ ਡੋਡ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸੰਗੀਤ ਮਹਿੰਦਰ ਸਿੰਘ ਜ਼ੈਲਦਾਰ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਗਰੂਪ ਸਿੰਘ ਬਰਾੜ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਜੈਤੋ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਸਿਕੰਦਰ ਸਿੰਘ ਰਾਮੇਆਣਾ, ਸੁਖਜਿੰਦਰ ਸਿੰਘ ਰਾਮੇਆਣਾ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਅਮਰੀਕ ਸਿੰਘ ਬਰਾੜ ਰਾਮੇਆਣਾ, ਲਖਵਿੰਦਰ ਸਿੰਘ ਲੱਖਾ ਜੈਤੋ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਜਗਜੀਤ ਸਿੰਘ ਸੰਧੂ ਮੱਤਾ, ਪਿ੍ਰਥੀਪਾਲ ਸਿੰਘ ਗਿੱਲ ਰਾਮੇਆਣਾ, ਡਾ. ਜਸਪਾਲ ਸਿੰਘ ਦਲ ਸਿੰਘ ਵਾਲਾ, ਮੈਨੇਜਰ ਜਸਪਾਲ ਸਿੰਘ ਗੁਰੂ ਕੀ ਢਾਬ, ਡਾ. ਗੁਰਨੈਬ ਸਿੰਘ ਬਰਾੜ ਮੱਲ੍ਹਾ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ, ਹਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਕਾਲੂ, ਅਮਰਜੀਤ ਸਿੰਘ ਮੱਕੜ ਅਤੇ ਗੁਰਪ੍ਰੀਤ ਸਿੰਘ ਟੋਜੀ ਮੱਕੜ ਆਦਿ ਆਗੂਆਂ ਨੇ ਨਵ ਨਿਯੁਕਤ ਗੁਰਮੀਤ ਸਿੰਘ ਬਰਾੜ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਟਕਸਾਲੀ ਆਗੂਆਂ ਦੀ ਪੂਰੀ ਕਦਰ ਕਰਦਾ ਹੈ-ਹਰਮੇਲ ਸਿੰਘ ਗੋਰਾ ਅਗਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਕਰਵਾਈ ਵਿਧਾਇਕ ਸੇਖੋਂ , ਡਿਪਟੀ ਕਮਿਸ਼ਨਰ ਸਮੇਤ ਹਜ਼ਾਰਾ...
Ad Position 24