31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਰਗਾੜੀ ਦੇ ਵਰਕਰਾਂ ਨੂੰ ਅਕਾਲੀ ਦਲ ਦੇ ਅਹੁਦੇਦਾਰ ਬਣਾਇਆ

ਬਰਗਾੜੀ, 30 ਅਗਸਤ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਸਲਾਹ ਨਾਲ ਇਲਾਕਾ ਬਰਗਾੜੀ ਦੇ ਕੁਝ ਟਕਸਾਲੀ ਵਰਕਰਾਂ ਨੂੰ ਅਕਾਲੀ ਦਲ ਵਿਚ ਅਹੁਦੇਦਾਰ ਨਿਯੁਕਤ ਕੀਤਾ ਗਿਆ ਹੈ। ਇੰਨ੍ਹਾਂ ਨਿਯੁਕਤੀਆਂ ਵਿਚ ਪੰਚ ਮੱਖਣ ਸਿੰਘ ਬਰਗਾੜੀ ਨੂੰ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ, ਪੰਚ ਗੁਰਦਿੱਤ ਸਿੰਘ ਨੀਲਾ ਬਰਗਾੜੀ, ਜਗਸੀਰ ਸਿੰਘ ਸੀਵੀਆ ਬਰਗਾੜੀ, ਮਾ.

Ad Position 21
No active advertisement
ਡਾ. ਸਤਨਾਮ ਸਿੰਘ ਨਿਆਮੀਵਾਲਾ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਸਾਬਕਾ ਸਰਪੰਚ ਮਹਿੰਦਰ ਸਿੰਘ ਗੁਰੂਸਰ, ਬੇਅੰਤ ਸਿੰਘ ਬਹਿਬਲ ਕਲਾਂ। 31-08-2026
ਬਰਗਾੜੀ, 30 ਅਗਸਤ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਸਲਾਹ ਨਾਲ ਇਲਾਕਾ ਬਰਗਾੜੀ ਦੇ ਕੁਝ ਟਕਸਾਲੀ ਵਰਕਰਾਂ ਨੂੰ ਅਕਾਲੀ ਦਲ ਵਿਚ ਅਹੁਦੇਦਾਰ ਨਿਯੁਕਤ ਕੀਤਾ ਗਿਆ ਹੈ। ਇੰਨ੍ਹਾਂ ਨਿਯੁਕਤੀਆਂ ਵਿਚ ਪੰਚ ਮੱਖਣ ਸਿੰਘ ਬਰਗਾੜੀ ਨੂੰ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ, ਪੰਚ ਗੁਰਦਿੱਤ ਸਿੰਘ ਨੀਲਾ ਬਰਗਾੜੀ, ਜਗਸੀਰ ਸਿੰਘ ਸੀਵੀਆ ਬਰਗਾੜੀ, ਮਾ. ਅਜੈਬ ਸਿੰਘ ਬਰਗਾੜੀ, ਸਾਬਕਾ ਸਰਪੰਚ ਜਗਦੇਵ ਸਿੰਘ ਨਿਆਮੀਵਾਲਾ, ਸਾਬਕਾ ਸਰਪੰਚ ਮਹਿੰਦਰ ਸਿੰਘ ਗੁਰੂਸਰ, ਡਾ. ਵੀਰਪਾਲ ਸਿੰਘ ਗੋਂਦਾਰਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ ਹੈ। ਸਾਬਕਾ ਸਰਪੰਚ ਗੁਰਬਚਨ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਸਾਬਕਾ ਸਰਪੰਚ ਭਗਵਾਨ ਸਿੰਘ ਰਣ ਸਿੰਘ ਵਾਲਾ, ਹਜੂਰਾ ਸਿੰਘ ਜਟਾਣਾ ਬੁਰਜ, ਪਿਆਰਾ ਸਿੰਘ ਰਣ ਸਿੰਘ ਵਾਲਾ ਨੂੰ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ, ਸਾਬਕਾ ਸਰਪੰਚ ਅਮਰਜੀਤ ਸਿੰਘ ਗੋਂਦਾਰਾ, ਕੁਲਬੀਰ ਸਿੰਘ ਬੱਬਲ ਬੁਰਜ ਹਰੀਕਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ ਕਲਾਂ, ਜਸਵਿੰਦਰ ਸਿੰਘ ਝੱਖੜਵਾਲਾ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਬੇਅੰਤ ਸਿੰਘ ਬਹਿਬਲ ਨੂੰ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ, ਡਾ. ਸਤਨਾਮ ਸਿੰਘ ਨਿਆਮੀਵਾਲਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇੰਨ੍ਹਾਂ ਸਾਰੇ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਯਾਦਵਿੰਦਰ ਸਿੰਘ ਜ਼ੈਲਦਾਰ, ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ ਅਤੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਕਜੁਟਤਾ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਨੇ ਭਾਜਪਾ ਤੇ ਆਰ. ਐਸ. ਐਸ ਦਾ ਫ਼ੂਕਿਆ ਪੁਤਲਾ ਅਗਲੀ ਖ਼ਬਰ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਕਾਂਗਰਸ ਦਲਿਤ ਵਰਗ ਨੂੰ ਆਪਣੀ ਰੀੜ੍ਹ ਦੀ ਹੱਡੀ ਸਮਝਦੀ ਹੈ - ਸੁਧੀਰ...
Ad Position 24