26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀ। ਡੀ.ਏ.ਵੀ. ਕਾਲਜ ਦੇ ਬੀ.ਏ ਭਾਗ ਦੂਜੇ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਗਿੱਦੜਬਾਹਾ, 25 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਐਮ. ਐਮ.

Ad Position 21
No active advertisement
ਅਜੀਤ ਡੈਸਕ 26-09-2026
ਗਿੱਦੜਬਾਹਾ, 25 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਐਮ.ਐਮ.ਡੀ. ਡੀ.ਏ.ਵੀ ਕਾਲਜ ਗਿੱਦੜਬਾਹਾ ਦੇ ਬੀ.ਏ ਭਾਗ ਦੂਜਾ ਦੇ ਚੌਥੇ ਸਮੈਸਟਰ ਦਾ ਨਤੀਜਾ ਅੱਵਲ ਰਿਹਾ ਹੈ। ਪਿ੍ਰੰਸੀਪਲ ਰਾਜੇਸ਼ ਮਹਾਜਨ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਤਾਜ਼ਾ ਐਲਾਨੇ ਗਏ ਨਤੀਜਿਆ ਵਿਚ ਬੀ.ਏ ਭਾਗ ਦੂਜਾ ਦੇ ਚੌਥੇ ਸਮੈਸਟਰ ਵਿਚੋਂ ਅਨੀਸ਼ਾ ਨੇ 8.58, ਆਯੂਸ਼ ਨੇ 8.42 ਅਤੇ ਚਾਹਤ ਨੇ 8.17 ਗ੍ਰੇਡ ਪੁਆਇੰਟ ਹਾਸਿਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਮਿਹਨਤੀ ਸਟਾਫ਼ ਦੇ ਸਿਰ ਜਾਂਦਾ ਹੈ। ਉਨ੍ਹਾਂ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤਾ। ਇਸ ਮੌਕੇ ਜਸਵਿੰਦਰ ਬਘਲਾ ਤੇ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਈ ਸਵਾਲ ਖੜ੍ਹੇ ਕਰ ਗਿਆ ਮਾਰਕੀਟ ਕਮੇਟੀ ਸਾਦਿਕ ਦੀ ਨਵ-ਨਿਯੁਕਤ ਚੇਅਰਪਰਸਨ ਦਾ ਤਾਜਪੋਸ਼ੀ ਸਮਾਗਮ ਅਗਲੀ ਖ਼ਬਰ ਸੰਤ ਰਿਸ਼ੀ ਰਾਮ ਨੂੰ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਪੁਰਸਕਾਰ ਮਿਲਣ ’ਤੇ ਭਰਵਾਂ ਸਵਾਗਤ
Ad Position 24