29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਾਲਿਡ ਵੇਸਟ ਮੈਨੇਜਮੈਂਟ ਸੰੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਮੰਜੂ ਕਪੂਰ ਦੀ ਅਗਵਾਈ ਹੇਠ ਠੋਸ ਕੂੜਾ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਕੂੜੇ ਨੂੰ ਸਰੋਤ ਪੱਧਰ ’ਤੇ ਵੱਖਰਾ ਕਰਨ, ਸਹੀ ਢੰਗ ਨਾਲ ਨਿਪਟਾਰੇ, ਮੁੜ ਵਰਤੋਂ ਅਤੇ ਰੀਸਾਈਕਲਿੰਗ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਸੰਦੇਸ਼ ਦੇਣ ਲਈ ਨੁੱਕੜ ਨਾਟਕ ਪੇਸ਼ ਕੀਤਾ ਅਤੇ ਨੁੱਕੜ ਨਾਟਕ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਵੀ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 30-09-2026
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਮੰਜੂ ਕਪੂਰ ਦੀ ਅਗਵਾਈ ਹੇਠ ਠੋਸ ਕੂੜਾ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਕੂੜੇ ਨੂੰ ਸਰੋਤ ਪੱਧਰ ’ਤੇ ਵੱਖਰਾ ਕਰਨ, ਸਹੀ ਢੰਗ ਨਾਲ ਨਿਪਟਾਰੇ, ਮੁੜ ਵਰਤੋਂ ਅਤੇ ਰੀਸਾਈਕਲਿੰਗ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਸੰਦੇਸ਼ ਦੇਣ ਲਈ ਨੁੱਕੜ ਨਾਟਕ ਪੇਸ਼ ਕੀਤਾ ਅਤੇ ਨੁੱਕੜ ਨਾਟਕ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਵੀ ਵੰਡੇ ਗਏ। ਇਸ ਮੌਕੇ ਪ੍ਰੋਫ਼ੈਸਰ ਰਿਤੂ ਗਰਗ (ਕਨਵੀਨਰ), ਪ੍ਰੋਫ਼ੈਸਰ ਬੇਅੰਤ ਕੌਰ, ਪ੍ਰੋਫ਼ੈਸਰ ਗੀਸ਼ੂ ਛਾਬੜਾ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ ਅਕੈਡਮੀ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
Ad Position 24