ਸ਼੍ਰੋਮਣੀ ਅਕਾਲੀ ਦਲ (ਬ) ਨੇ ਜਸਮੇਲ ਸਿੰਘ ਤੇ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਜੈਤੋ, 1 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਗਰਮ ਮੈਂਬਰਾਂ ਨੂੰ ਪਾਰਟੀ ਵਲੋਂ ਉਤਸ਼ਾਹ ਕਰਨ ਲਈ ਅਹੁਦੇਦਾਰੀਆਂ ਨਿਰੰਤਰ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ.
ਜ
ਜਸਮੇਲ ਸਿੰਘ ਸਰਪੰਚ ਬਾਜਾਖਾਨਾ, ਬੀਬੀ ਅਮਰਜੀਤ ਕੌਰ ਪੰਜਗਰਾਈਂ
02-10-2026
ਜੈਤੋ, 1 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਗਰਮ ਮੈਂਬਰਾਂ ਨੂੰ ਪਾਰਟੀ ਵਲੋਂ ਉਤਸ਼ਾਹ ਕਰਨ ਲਈ ਅਹੁਦੇਦਾਰੀਆਂ ਨਿਰੰਤਰ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ. ਵਿੰਗ ਹਲਕਾ ਜੈਤੋ ਦੇ ਪ੍ਰਧਾਨ ਜਸਮੇਲ ਸਿੰਘ ਸਰਪੰਚ ਬਾਜਾਖਾਨਾ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਜਸਮੇਲ ਸਿੰਘ ਸਰਪੰਚ ਬਾਜਾਖਾਨਾ ਤੇ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੇ ਪਾਰਟੀ ਹਾਈ ਕਮਾਨ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਆਦਿ ਆਗੂਆਂ ਦਾ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਪਰਗਟ ਸਿੰਘ ਡੋਡ, ਨਿਰਮਲ ਸਿੰਘ ਵੜਿੰਗ ਡੋਡ, ਜਸਪਾਲ ਸਿੰਘ ਕਾਂਟਾ, ਜਥੇਦਾਰ ਬੂਟਾ ਸਿੰਘ ਸਰਾਵਾਂ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਰਾਜਪਾਲ ਸਿੰਘ ਡੇਲਿਆਂਵਾਲੀ, ਪ੍ਰੀਤਮ ਸਿੰਘ ਬਰਾੜ ਕੋਠੇ ਕੇਹਰ ਸਿੰਘ, ਗੁਰਮੀਤ ਸਿੰਘ ਬਰਾੜ ਜੈਤੋ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ, ਡਾ. ਸਤਨਾਮ ਸਿੰਘ ਨਿਆਮੀਵਾਲਾ, ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਸੁਖਪਾਲ ਸਿੰਘ ਮੱਤਾ, ਜਗਜੀਤ ਸਿੰਘ ਸੰਧੂ ਮੱਤਾ, ਦਰਸ਼ਨ ਸਿੰਘ ਸਿੱਧੂ ਝੱਖੜਵਾਲਾ, ਜਸਵਿੰਦਰ ਸਿੰਘ ਢਿੱਲੋਂ ਝੱਖੜਵਾਲਾ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਰੋੜੀਕਪੂਰਾ, ਸੁਖਜਿੰਦਰ ਸਿੰਘ ਰਾਮੇਆਣਾ, ਸਿਕੰਦਰ ਸਿੰਘ ਗਿੱਲ ਰਾਮੇਆਣਾ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਨਗਿੰਦਰ ਸਿੰਘ ਮਾਨ ਡੇਲਿਆਂਵਾਲੀ, ਗਗਨਦੀਪ ਸਿੰਘ ਮੱਤਾ, ਜਸਵਿੰਦਰ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ ਰੋਮਾਣਾ ਅਲਬੇਲ ਸਿੰਘ, ਬੇਅੰਤ ਸਿੰਘ ਬਹਿਬਲ ਕਲਾਂ, ਮਨਦੀਪ ਸਿੰਘ ਮਨੀ ਬਹਿਬਲ ਕਲਾਂ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਜਗਜੀਤ ਸਿੰਘ ਸੰਧੂ ਮੱਤਾ, ਪਿ੍ਰਥੀਪਾਲ ਸਿੰਘ ਗਿੱਲ ਰਾਮੇਆਣਾ, ਡਾ. ਜਸਪਾਲ ਸਿੰਘ ਦਲ ਸਿੰਘ ਵਾਲਾ, ਮੈਨੇਜਰ ਜਸਪਾਲ ਸਿੰਘ ਗੁਰੂ ਕੀ ਢਾਬ, ਹਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਕਾਲੂ, ਅਮਰਜੀਤ ਸਿੰਘ ਮੱਕੜ ਤੇ ਗੁਰਪ੍ਰੀਤ ਸਿੰਘ ਟੋਜੀ ਮੱਕੜ ਆਦਿ ਆਗੂਆਂ ਨੇ ਨਵੇਂ ਨਿਯੁਕਤ ਅਹੁਦੇਦਾਰ ਨੂੰ ਮੁਬਾਰਕਬਾਦ ਦਿੱਤੀ।