01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਚੋਰੀ ਦੇ ਦੋਸ਼ਾਂ ਹੇਠ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)- ਸੁਖਦੀਪ ਸਿੰਘ ਵਾਸੀ ਪਿੰਡ ਤਰਖਾਣਵਾਲਾ ਨੇ ਰਾਮਾਂ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ 29 ਸਤੰਬਰ 2026 ਦੀ ਰਾਤ ਨਾਮਾਲੂਮ ਵਿਅਕਤੀ ਉਸ ਦੇ ਕੋਲਡ ਸਟੋਰ ਵਿਚੋਂ ਆਰ. ਓ.

Ad Position 21
No active advertisement
ਅਜੀਤ ਡੈਸਕ 02-10-2026
ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)- ਸੁਖਦੀਪ ਸਿੰਘ ਵਾਸੀ ਪਿੰਡ ਤਰਖਾਣਵਾਲਾ ਨੇ ਰਾਮਾਂ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ 29 ਸਤੰਬਰ 2026 ਦੀ ਰਾਤ ਨਾਮਾਲੂਮ ਵਿਅਕਤੀ ਉਸ ਦੇ ਕੋਲਡ ਸਟੋਰ ਵਿਚੋਂ ਆਰ.ਓ. ‘ਤੇ ਲੱਗੀ ਮੋਟਰ ਅਤੇ ਤਾਂਬੇ ਦੀਆਂ ਤਾਰਾਂ ਚੋਰੀ ਕਰਕੇ ਲੈ ਗਏ ਹਨ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ‘ਤੇ ਰਾਮਾਂ ਥਾਣੇ ਵਿਚ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸੁਖਪ੍ਰੀਤ ਸਿੰਘ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਦਰਿਆ ਰਾਵੀ ’ਤੇ ਦਹਾਕਿਆਂ ਤੋਂ ਪੱਕਾ ਪੁਲ ਬਣਾਉਣ ਦੀ ਲਟਕ ਰਹੀ ਮੰਗ ਨੂੰ ਲੈ ਕੇ ਲੋਕਾਂ ’ਚ ਭਾਰੀ ਰੋਸ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੀ ਇਕੱਤਰਤਾ
Ad Position 24