04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

38 ਵਾਂ ਮੁਫ਼ਤ ਹੋਮੀਓਪੈਥੀ ਕੈਂਪ ਅੱਜ

ਜੈਤੋ, 3 ਅਕਤੂਬਰ (ਗਾਬੜੀਆ)-ਬਾਬਾ ਨਾਮਦੇਵ ਸਭਾ ਜੈਤੋ ਦੇ ਜਰਨਲ ਸਕੱਤਰ ਅਤੇ ਨਗਰ ਕੌਂਸਲ ਜੈਤੋ ਦੇ ਮੀਤ ਪ੍ਰਧਾਨ ਨਰਿੰਦਰ ਪਾਲ ਸਿੰਘ ਰਾਮੇਆਣਾ ਨੇ ਦੱਸਿਆ ਕਿ ਬਾਬਾ ਨਾਮਦੇਵ ਸਭਾ ਜੈਤੋ ਵਲੋਂ ਹਰਿਗੁਨ ਹੋਮੀਓ ਕਲੀਨਿਕ (102 ਬੀ, ਕਮਲਾ ਨਹਿਰੂ ਕਲੌਨੀ, ਨੇੜੇ ਬੀਬੀ ਵਾਲਾ ਚੌਂਕ) ਬਠਿੰਡਾ ਦੇ ਸਹਿਯੋਗ ਨਾਲ 38ਵਾਂ ਮੁਫ਼ਤ ਹੋਮੀਓਪੈਥੀ ਕੈਂਪ 4 ਅਕਤੂਬਰ 2026 ਨੂੰ ਸਥਾਨਕ ਬਾਬਾ ਨਾਮ ਦੇਵ ਭਵਨ ਬਠਿੰਡਾ ਰੋਡ ਵਿਖੇ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-10-2026

Ad Position 22
No active advertisement
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਯੂ.ਕੇ. ਦਾ ਸਟੱਡੀ ਵੀਜ਼ਾ ਲਗਵਾਇਆ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਕਾਮਰਸ ਵਿਭਾਗ ਵਲੋਂ ਨਿਵੇਸ਼ਕ ਜਾਗਰੂਕਤਾ ਸਮਾਗਮ ਕਰਵਾਇਆ
Ad Position 24