05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਤਿੰਨ ਮਹੀਨਿਆਂ ਤੋਂ ਵਾਟਰ ਵਰਕਸ ਦੀਆਂ ਲੀਕ ਪਾਈਪਾਂ ਠੀਕ ਨਾ ਹੋਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਕੋਟਕਪੂਰਾ, 5 ਅਕਤੂਬਰ (ਰਿੰਕੂ ਮਲਹੋਤਰਾ)-ਸ਼ਹਿਰ ਦੇ ਵਾਰਡ ਨੰਬਰ 6 ਅਤੇ 7 ਅਧੀਨ ਆਉਂਦੀ ਸੜਕ ਬੀੜ ਸਿੱਖਾਂ ਵਾਲਾ ਰੋਡ, ਬਾਬਾ ਜੀਵਨ ਸਿੰਘ ਨਗਰ ਵਿਖੇ ਕਰੀਬ ਤਿੰਨ ਮਹੀਨੇ ਪਹਿਲਾਂ ਵਾਟਰ ਵਰਕਸ ਦੀਆਂ ਪਾਈਪਾਂ ਨੂੰ ਠੀਕ ਕਰਨ ਲਈ ਖੱਡੇ ਪੁੱਟੇ ਗਏ ਸਨ, ਜੋ ਅੱਜ ਵੀ ਉਸੇ ਹਾਲਤ ਵਿਚ ਹਨ ਅਤੇ ਰਾਹਗੀਰਾਂ ਲਈ ਪ੍ਰੇਸ਼ਾਨੀ ਪੈਦਾ ਕਰ ਰਹੇ ਹਨ। ਵਾਰਡ ਦੇ ਕੌਂਸਲਰ ਰਾਜਵਿੰਦਰ ਸਿੰਘ ਅਤੇ ਇਲਾਕਾ ਵਾਸੀ ਸੁਰਿੰਦਰ ਕੁਮਾਰ ਨੇ ਦੱਸਿਆ ਕੁਝ ਮਹੀਨੇ ਤੋਂ ਵਾਟਰ ਵਰਕਸ ਦੀਆਂ ਪਾਈਪਾਂ ਲੀਕ ਹੋ ਰਹੀਆਂ ਹਨ, ਜਿਸ ਦਾ ਕਾਰਨ ਬੀ.

Ad Position 21
No active advertisement
ਅਜੀਤ ਡੈਸਕ 06-10-2026
ਕੋਟਕਪੂਰਾ, 5 ਅਕਤੂਬਰ (ਰਿੰਕੂ ਮਲਹੋਤਰਾ)-ਸ਼ਹਿਰ ਦੇ ਵਾਰਡ ਨੰਬਰ 6 ਅਤੇ 7 ਅਧੀਨ ਆਉਂਦੀ ਸੜਕ ਬੀੜ ਸਿੱਖਾਂ ਵਾਲਾ ਰੋਡ, ਬਾਬਾ ਜੀਵਨ ਸਿੰਘ ਨਗਰ ਵਿਖੇ ਕਰੀਬ ਤਿੰਨ ਮਹੀਨੇ ਪਹਿਲਾਂ ਵਾਟਰ ਵਰਕਸ ਦੀਆਂ ਪਾਈਪਾਂ ਨੂੰ ਠੀਕ ਕਰਨ ਲਈ ਖੱਡੇ ਪੁੱਟੇ ਗਏ ਸਨ, ਜੋ ਅੱਜ ਵੀ ਉਸੇ ਹਾਲਤ ਵਿਚ ਹਨ ਅਤੇ ਰਾਹਗੀਰਾਂ ਲਈ ਪ੍ਰੇਸ਼ਾਨੀ ਪੈਦਾ ਕਰ ਰਹੇ ਹਨ। ਵਾਰਡ ਦੇ ਕੌਂਸਲਰ ਰਾਜਵਿੰਦਰ ਸਿੰਘ ਅਤੇ ਇਲਾਕਾ ਵਾਸੀ ਸੁਰਿੰਦਰ ਕੁਮਾਰ ਨੇ ਦੱਸਿਆ ਕੁਝ ਮਹੀਨੇ ਤੋਂ ਵਾਟਰ ਵਰਕਸ ਦੀਆਂ ਪਾਈਪਾਂ ਲੀਕ ਹੋ ਰਹੀਆਂ ਹਨ, ਜਿਸ ਦਾ ਕਾਰਨ ਬੀ.ਐਸ.ਐਨ.ਐਲ ਦੀਆਂ ਲਾਈਨਾਂ ਪਾਉਣ ਸਮੇਂ ਉਕਤ ਪਾਈਪਾਂ ਲੀਕ ਹੋ ਗਈਆਂ ਪਰ ਹਾਲੇ ਤੱਕ ਕੰਮ ਤਸੱਲੀ ਬਖਸ਼ ਨਹੀਂ ਕੀਤਾ ਗਿਆ। ਜਿਸ ਨਾਲ ਵਾਰਡ ਦੇ ਕਈ ਇਲਾਕਿਆਂ ਵਿਚ ਵਾਟਰ ਵਰਕਸ ਦਾ ਪਾਣੀ ਨਹੀਂ ਪੁੱਜ ਰਿਹਾ ਹੈ ਅਤੇ ਡੂੰਘੇ ਖੱਡਿਆਂ ਵਿਚ ਪਾਣੀ ਭਰ ਰਿਹਾ ਹੈ, ਜੋ ਸੜਕੀ ਹਾਦਸੇ ਨੂੰ ਸੱਦਾ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਇਕ ਪ੍ਰਾਈਵੇਟ ਸਕੂਲ ਹੈ ਅਤੇ ਅਨੇਕਾਂ ਬੱਚੇ ਇਸ ਰਸਤੇ ਰਾਹੀਂ ਸਕੂਲਾਂ ਨੂੰ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਹੋਈ ਅਗਲੀ ਖ਼ਬਰ ਡੈਮੋਕ੍ਰੇਟਿਕ ਪੈਨਸਨਰਜ਼ ਫ਼ਰੰਟ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ ਮੇਘਰਾਜ ਸ਼ਰਮਾ ਦਾ ਵਿਸ਼ੇਸ਼ ਸਨਮਾਨ
Ad Position 24