ਹਰਸਿਮਰਤ ਕੌਰ ਬਾਦਲ 10 ਨੂੰ ਢੀਮਾਂ ਵਾਲੀ ’ਚ : ਮਨਤਾਰ ਬਰਾੜ
ਕੋਟਕਪੂਰਾ, 7 ਅਕਤੂਬਰ (ਰਿੰਕੂ ਮਲਹੋਤਰਾ)-ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਹੁਣ ਕੋਟਕਪੂਰਾ ਹਲਕੇ ਦੇ ਪਿੰਡ ਢੀਮਾਂ ਵਾਲੀ ਵਿਖੇ 10 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ ਪੁੱਜਣਗੇ ਅਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਨਗੇ। ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਦੱਸਿਆ ਕਿ ਇਸ ਸਮੇਂ ਬੀਬੀਆਂ ਦਾ ਵਿਸ਼ਾਲ ਇੱਕਠ ਕੀਤਾ ਜਾਵੇਗਾ।
ਕੋਟਕਪੂਰਾ, 7 ਅਕਤੂਬਰ (ਰਿੰਕੂ ਮਲਹੋਤਰਾ)-ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਹੁਣ ਕੋਟਕਪੂਰਾ ਹਲਕੇ ਦੇ ਪਿੰਡ ਢੀਮਾਂ ਵਾਲੀ ਵਿਖੇ 10 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ ਪੁੱਜਣਗੇ ਅਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਨਗੇ। ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਦੱਸਿਆ ਕਿ ਇਸ ਸਮੇਂ ਬੀਬੀਆਂ ਦਾ ਵਿਸ਼ਾਲ ਇੱਕਠ ਕੀਤਾ ਜਾਵੇਗਾ। ਪੂਰੇ ਹਲਕੇ ਵਿਚੋਂ ਪਾਰਟੀ ਦੇ ਇਸਤਰੀ ਵਿੰਗ ਦੇ ਆਗੂ ਇਸ ਫੇਰੀ ਪ੍ਰਤੀ ਪੂਰੇ ਉਤਸ਼ਾਹ ਵਿਚ ਹਨ ਅਤੇ ਉਨ੍ਹਾਂ ਦੀ ਫੇਰੀ ਨੂੰ ਕਾਮਯਾਬ ਬਣਾਉਣ ਲਈ ਨੁੱਕੜ ਮੀਟਿੰਗਾਂ ਕਰ ਰਹੇ ਹਨ। ਇਸ ਮੌਕੇ ਸੂਬਾ ਇਸਤਰੀ ਵਿੰਗ ਦੇ ਪ੍ਰਧਾਨ ਬੀਬਾ ਹਰਗੋਬਿੰਦ ਕੌਰ, ਕੰਚਨਪ੍ਰੀਤ ਕੌਰ ਸਮੇਤ ਹੋਰ ਆਗੂ ਵੀ ਪੁੱਜਣਗੇ।