07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਏਅਰਟੈੱਲ ਦੇ ਟਾਵਰ ’ਤੋਂ ਮਹਿੰਗਾ ਸਾਮਾਨ ਚੋਰੀ

ਕੋਟਕਪੂਰਾ, 7 ਅਕਤੂਬਰ (ਮੋਹਰ ਸਿੰਘ ਗਿੱਲ)-ਵਿਸ਼ਾਲ ਕੁਮਾਰ ਵਾਸੀ ਮੋਹਾਲੀ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਦਰਖ਼ਾਸਤ ਦੇ ਕੇ ਦੱਸਿਆ ਹੈ ਕਿ ਭਾਰਤੀ ਏਅਰਟੈੱਲ ਕੰਪਨੀ ਦਾ ਫ਼ਰੀਦਕੋਟ ਰੋਡ ਕੋਟਕਪੂਰਾ, ਨੇੜੇ ਰੇਲਵੇ ਕਰਾਸਿੰਗ ਵਿਖੇ ਟਾਵਰ ਲੱਗਿਆ ਹੋਇਆ ਹੈ। ਕਿਸੇ ਅਣਪਛਾਤੇ ਵਿਅਕਤੀ ਦੁਆਰਾ ਟਾਵਰ ਦਾ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 08-10-2026
ਕੋਟਕਪੂਰਾ, 7 ਅਕਤੂਬਰ (ਮੋਹਰ ਸਿੰਘ ਗਿੱਲ)-ਵਿਸ਼ਾਲ ਕੁਮਾਰ ਵਾਸੀ ਮੋਹਾਲੀ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਦਰਖ਼ਾਸਤ ਦੇ ਕੇ ਦੱਸਿਆ ਹੈ ਕਿ ਭਾਰਤੀ ਏਅਰਟੈੱਲ ਕੰਪਨੀ ਦਾ ਫ਼ਰੀਦਕੋਟ ਰੋਡ ਕੋਟਕਪੂਰਾ, ਨੇੜੇ ਰੇਲਵੇ ਕਰਾਸਿੰਗ ਵਿਖੇ ਟਾਵਰ ਲੱਗਿਆ ਹੋਇਆ ਹੈ। ਕਿਸੇ ਅਣਪਛਾਤੇ ਵਿਅਕਤੀ ਦੁਆਰਾ ਟਾਵਰ ਦਾ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ ਹੈ। ਕੰਪਨੀ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ ਚੋਰੀ ਹੋਏ ਮਹਿੰਗੇ ਸਮਾਨ ਦੀ ਅੰਦਾਜ਼ਨ ਕੀਮਤ 4.57 ਲੱਖ ਰੁਪਏ ਹੈ। ਇਸ ਸਬੰਧ ’ਚ ਪੁਲਿਸ ਨੇ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਵਿਦਿਆਰਥੀਆਂ ਕੀਤਾ ਰੋਸ ਮਾਰਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕ... ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਦੀ ਖ਼ੁਸ਼ੀ ’ਚ ਲੱਡੂ ਵੰਡੇ
Ad Position 24