13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਦਾਸ ਸਿੰਘ ਵਾੜਾਦਰਾਕਾ ਇਕਾਈ ਦੇ ਪ੍ਰਧਾਨ ਬਣੇ

ਕੋਟਕਪੂਰਾ, 12 ਅਕਤੂਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਇਕਾਈ ਫ਼ਰੀਦਕੋਟ ਨੇ ਆਪਣੀ ਟੀਮ ’ਚ ਵਾਧਾ ਕਰਦੇ ਹੋਏ ਪਿੰਡ ਵਾੜਾਦਰਾਕਾ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ। ਚੋਣ ਗਠਨ ਕਰਨ ਸਮੇਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ, ਬਲਾਕ ਪ੍ਰਧਾਨ ਬੋਹੜ ਸਿੰਘ ਖਾਰਾ ਅਤੇ ਬਲਾਕ ਮੀਤ ਪ੍ਰਧਾਨ ਮਨਜੀਤ ਸਿੰਘ ਖਾਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 13-10-2026
ਕੋਟਕਪੂਰਾ, 12 ਅਕਤੂਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਇਕਾਈ ਫ਼ਰੀਦਕੋਟ ਨੇ ਆਪਣੀ ਟੀਮ ’ਚ ਵਾਧਾ ਕਰਦੇ ਹੋਏ ਪਿੰਡ ਵਾੜਾਦਰਾਕਾ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ। ਚੋਣ ਗਠਨ ਕਰਨ ਸਮੇਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ, ਬਲਾਕ ਪ੍ਰਧਾਨ ਬੋਹੜ ਸਿੰਘ ਖਾਰਾ ਅਤੇ ਬਲਾਕ ਮੀਤ ਪ੍ਰਧਾਨ ਮਨਜੀਤ ਸਿੰਘ ਖਾਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਰਬਸੰਮਤੀ ਨਾਲ ਇਕਾਈ ਪ੍ਰਧਾਨ ਗੁਰਦਾਸ ਸਿੰਘ, ਜਨਰਲ ਸਕੱਤਰ ਗੁਰਜੰਟ ਸਿੰਘ, ਸਕੱਤਰ ਜਨਰਲ ਮਹਿੰਦਰ ਸਿੰਘ, ਮੀਤ ਪ੍ਰਧਾਨ ਜਸਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ, ਪ੍ਰੈਸ ਸਕੱਤਰ ਜਗਮੀਤ ਸਿੰਘ, ਸਲਾਹਕਾਰ ਸੁਖਦੇਵ ਸਿੰਘ, ਮੈਂਬਰ ਦਰਸ਼ਨ ਸਿੰਘ, ਤੋਤਾ ਸਿੰਘ, ਬੀਰਜਵਿੰਦਰ ਸਿੰਘ, ਸੁਖਮਜੋਤ ਸਿੰਘ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ, ਮਹਿੰਦਰ ਸਿੰਘ ਨੂੰ ਚੁਣਿਆ ਗਿਆ। ਇਸ ਮੌਕੇ ਕਿਸਾਨੀ ਮਸਲਿਆਂ ’ਤੇ ਚਰਚਾ ਵੀ ਕੀਤੀ ਗਈ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣਾ ਦਾ ਭਰੋਸਾ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਨੇ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ’ਚ ਫ਼ਰਾਖਦਿਲੀ ਦਿਖਾ ਕੇ ਮਨ ਜਿੱਤਿਆ : ਸੇਖੋਂ ਅਗਲੀ ਖ਼ਬਰ ਪੀ. ਏ. ਸੀ. ਮੈਂਬਰ ਮੈਂਗਲ ਸਿੰਘ ਢਿੱਲਵਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ
Ad Position 24