13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਸੁਖਦੀਪ ਸਿੰਘ ਘੁਗਿਆਣਾ ਦੀ ਮੁੱਢਲੀ ਮੈਂਬਰਸ਼ਿਪ ਤੇ ਅਹੁਦਾ ਖਾਰਜ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਫ਼ਰੀਦਕੋਟ ਦੇ ਜਨਰਲ ਸਕੱਤਰ ਸੁਖਦੀਪ ਸਿੰਘ ਘੁਗਿਆਣਾ ਵਲੋਂ ਜਥੇਬੰਦੀ ਦੇ ਸੰਵਿਧਾਨ ਤੋਂ ਭਟਕ ਕੇ ਲਗਾਤਾਰ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਨੂੰ ਲੈ ਕੇ ਜ਼ਿਲ੍ਹਾ ਪੱਧਰ ’ਤੇ ਵਿਚਾਰ ਕਰਕੇ ਜ਼ਿਲ੍ਹਾ ਕਮੇਟੀ ਫ਼ਰੀਦਕੋਟ ਵਲੋਂ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸ਼ਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਅਹੁਦਾ ਅਤੇ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਦੱਸਿਆ ਕਿ ਅੱਜ ਤੋਂ ਬਾਅਦ ਜੇਕਰ ਸੁਖਦੀਪ ਸਿੰਘ ਕਿਸੇ ਪ੍ਰਕਾਰ ਦੀ ਕੋਈ ਗਤੀਵਿਧੀ ਕਰਦਾ ਹੈ ਤਾਂ ਉਹ ਆਪਣਾ ਆਪ ਜ਼ਿੰਮੇਵਾਰ ਹੋਵੇਗਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਕੋਈ ਵੀ ਝੰਡਾ, ਬੈਜ ਜਾਂ ਕੋਈ ਹੋਰ ਚਿੰਨ੍ਹ ਨਹੀਂ ਵਰਤੇਗਾ।

Ad Position 21
No active advertisement
ਅਜੀਤ ਡੈਸਕ 13-10-2026

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਨੇ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ’ਚ ਫ਼ਰਾਖਦਿਲੀ ਦਿਖਾ ਕੇ ਮਨ ਜਿੱਤਿਆ : ਸੇਖੋਂ ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਨੇ ਸ਼ਤਰੰਜ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਿਆ
Ad Position 24