13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੱਡੀ ਹੇਠਾਂ ਆਉਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਮੌਤ

ਕੋਟਕਪੂਰਾ, 13 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਨਾਨਕ ਨਗਰੀ ਦਾ ਵਸਨੀਕ ਜਬਰਜੰਗ ਸਿੰਘ ਪੁੱਤਰ ਜੋਗਿੰਦਰ ਸਿੰਘ 45 ਸਾਲ ਰੇਲ ਗੱਡੀ ’ਤੇ ਚੜ੍ਹਨ ਲੱਗਿਆਂ ਅਚਾਨਕ ਰੇਲ ਗੱਡੀ ਹੇਠਾਂ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਗਿਆ ਪਰ ਅੱਜ ਉੱਥੇ ਉਸ ਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 14-10-2026
ਕੋਟਕਪੂਰਾ, 13 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਨਾਨਕ ਨਗਰੀ ਦਾ ਵਸਨੀਕ ਜਬਰਜੰਗ ਸਿੰਘ ਪੁੱਤਰ ਜੋਗਿੰਦਰ ਸਿੰਘ 45 ਸਾਲ ਰੇਲ ਗੱਡੀ ’ਤੇ ਚੜ੍ਹਨ ਲੱਗਿਆਂ ਅਚਾਨਕ ਰੇਲ ਗੱਡੀ ਹੇਠਾਂ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਗਿਆ ਪਰ ਅੱਜ ਉੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਤੀਜੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਬਰਜੰਗ ਸਿੰਘ ਦੇ ਦੋ ਨਾਬਾਲਗ ਬੱਚੇ ਹਨ। ਇਸ ਬੇਵਕਤੀ ਭਾਣੇ ਨਾਲ ਪਰਿਵਾਰ ਸਦਮੇ ਵਿਚ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ ਅਗਲੀ ਖ਼ਬਰ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਅਥਲੈਟਿਕ ਮੀਟ ’ਚ ਮੱਲਾਂ ਮਾਰੀਆਂ
Ad Position 24