18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ

ਮਲੋਟ, 18 ਅਕਤੂਬਰ (ਪਾਟਿਲ)-ਭਾਰਤ ਵਿਕਾਸ ਪ੍ਰੀਸ਼ਦ ਮਲੋਟ ਵਲੋਂ ਅੱਜ ਸਥਾਨਕ ਰੋਜ ਪਬਲਿਕ ਸਕੂਲ ਬਾਬਾ ਦੀਪ ਸਿੰਘ ਨਗਰ ਵਿਖੇ ਗੁਰੂ ਵੰਦਨ ਵਿਦਿਆਰਥੀ ਸਨਮਾਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਖੇਤਰੀ ਸਕੱਤਰ (ਸੰਸਕਾਰ) ਰਾਜ ਵਾਟਸ, ਜਨਰਲ ਸਕੱਤਰ ਰਜਿੰਦਰ ਪਪਨੇਜਾ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਬੱਬਰ, ਪ੍ਰਧਾਨ ਧਰਮਪਾਲ ਗੁੰਬਰ, ਸਕੱਤਰ ਰਜਿੰਦਰ ਨਾਗਪਾਲ, ਖ਼ਜ਼ਾਨਚੀ ਸੋਹਨ ਲਾਲ ਗੁੰਬਰ, ਮੀਤ ਪ੍ਰਧਾਨ ਅਮਰ ਮੁੰਜਾਲ, ਸ਼ਗਨ ਲਾਲ ਗੋਇਲ, ਹੰਸ ਰਾਜ ਰੇਗਰ, ਵੇਦ ਪ੍ਰਕਾਸ਼ ਗੋਇਲ, ਚੰਦਰ ਮੋਹਨ ਗੋਰੜ, ਚੰਦਰ ਮੋਹਨ ਸੁਥਾਰ, ਪੂਨਮ ਨਾਗਪਾਲ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Ad Position 21
No active advertisement
ਪਿੰਡ ਸੰਧਵਾਂ ਵਿਖੇ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਾ ਸੈਂਕਸ਼ਨ ਲੈਟਰ ਸੌਂਪਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ। ਅਜੀਤ ਤਸਵੀਰ 19-10-2026
ਮਲੋਟ, 18 ਅਕਤੂਬਰ (ਪਾਟਿਲ)-ਭਾਰਤ ਵਿਕਾਸ ਪ੍ਰੀਸ਼ਦ ਮਲੋਟ ਵਲੋਂ ਅੱਜ ਸਥਾਨਕ ਰੋਜ ਪਬਲਿਕ ਸਕੂਲ ਬਾਬਾ ਦੀਪ ਸਿੰਘ ਨਗਰ ਵਿਖੇ ਗੁਰੂ ਵੰਦਨ ਵਿਦਿਆਰਥੀ ਸਨਮਾਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਖੇਤਰੀ ਸਕੱਤਰ (ਸੰਸਕਾਰ) ਰਾਜ ਵਾਟਸ, ਜਨਰਲ ਸਕੱਤਰ ਰਜਿੰਦਰ ਪਪਨੇਜਾ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਬੱਬਰ, ਪ੍ਰਧਾਨ ਧਰਮਪਾਲ ਗੁੰਬਰ, ਸਕੱਤਰ ਰਜਿੰਦਰ ਨਾਗਪਾਲ, ਖ਼ਜ਼ਾਨਚੀ ਸੋਹਨ ਲਾਲ ਗੁੰਬਰ, ਮੀਤ ਪ੍ਰਧਾਨ ਅਮਰ ਮੁੰਜਾਲ, ਸ਼ਗਨ ਲਾਲ ਗੋਇਲ, ਹੰਸ ਰਾਜ ਰੇਗਰ, ਵੇਦ ਪ੍ਰਕਾਸ਼ ਗੋਇਲ, ਚੰਦਰ ਮੋਹਨ ਗੋਰੜ, ਚੰਦਰ ਮੋਹਨ ਸੁਥਾਰ, ਪੂਨਮ ਨਾਗਪਾਲ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰਾਜ ਵਾਟਸ ਅਤੇ ਸਕੱਤਰ ਰਜਿੰਦਰ ਨਾਗਪਾਲ ਨੇ ਉਨ੍ਹਾਂ ਨੂੰ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਆਪਣੇ ਗੁਰੂਆਂ ਵਾਂਗ ਸਤਿਕਾਰ ਕਰਨ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਰਾਜਿੰਦਰ ਨਾਗਪਾਲ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਆਏ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਵਿਚ ਚੰਗੇ ਮੁੱਲਾਂ ਦੇ ਵਿਕਾਸ ਲਈ ਕੰਮ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸਕੂਲ ਵਲੋਂ ਭਾਵੀਪ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਪ੍ਰੋਗਰਾਮ ਵਿਚ ਪ੍ਰੀਸ਼ਦ ਦੇ ਸ਼ਾਨਦਾਰ ਅਧਿਆਪਕਾਂ ਵਿਚ ਪੂਨਮ ਨਾਗਪਾਲ, ਪੂਜਾ ਸਹਿਗਲ, ਅਮਨਦੀਪ ਕੌਰ, ਰੇਣੂ ਗਾਂਧੀ, ਸ਼ਮਤਾ ਰਾਣੀ, ਪੂਨਮ ਰਾਣੀ, ਰਜਨੀ ਅਰੋੜਾ ਸ਼ਾਮਿਲ ਸਨ। ਸ਼ਾਨਦਾਰ ਵਿ ਦਿਆਰਥੀਆਂ ਇੱਛਾ, ਗੁੰਜਨ, ਸਿਮਰਨ, ਰਾਜਵੀਰ, ਪ੍ਰਾਚੀ, ਤਮੰਨਾ ਅਤੇ ਅਨੰਨਿਆ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦੇ ਨਾਲ ਸਕੂਲ ਨੂੰ ਵੀ ਇਸ ਦੇ ਚੰਗੇ ਅਨੁਸ਼ਾਸਨ ਅਤੇ ਕਦਰਾਂ-ਕੀਮਤਾਂ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਭਵਿੱਖ ਤੇ ਪਰਵਿੰਦਰ ਸਿੰਘ ਝੋਟੇ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਨ ਲਈ ਸਿਮਰਨਜੀਤ ਸਿੰਘ ਵਿਰਦੀ ਦੇ ਸਮਰਥਕਾਂ ਨੇ ਵੱਡ... ਅਗਲੀ ਖ਼ਬਰ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣਾ ਚਾਹੁੰਦੇ ਹੋ ਤਾਂ ਕਾਂਗਰਸ ਪਾਰਟੀ ਦਾ ਸਾਥ ਦਿਓ : ਕਿੱਕੀ ਢਿੱਲੋਂ
Ad Position 24