18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਥੈਲੀਸੀਮੀਆ ਦੇ ਮਰੀਜ਼ ਦੀ ਮੱਦਦ ਲਈ ਤਿੰਨ ਸੇਵਾਦਾਰਾਂ ਨੇ ਕੀਤਾ ਖ਼ੂਨਦਾਨ

ਸਾਦਿਕ, 18 ਅਕਤੂਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 19-10-2026
ਸਾਦਿਕ, 18 ਅਕਤੂਬਰ (ਆਰ.ਐਸ.ਧੁੰਨਾ)-ਮਾਨਵਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਖੂਨਦਾਨ ਕਰਨਾ ਇਕ ਮਹਾਨ ਕਾਰਜ ਹੈ। ਇਸੇ ਨੇਕ ਭਾਵਨਾ ਤਹਿਤ ਪ੍ਰੇਮੀ ਚਰਨਜੀਤ ਸਿੰਘ ਇੰਸਾਂ ਪੁੱਤਰ ਮਲਕੀਤ ਸਿੰਘ ਇੰਸਾਂ, ਪ੍ਰੇਮੀ ਅੰਮ੍ਰਿਤਪਾਲ ਸਿੰਘ ਇੰਸਾਂ ਪੁੱਤਰ ਬਲਦੇਵ ਸਿੰਘ ਇੰਸਾਂ ਵਾਸੀ ਦੋਵੇਂ ਪਿੰਡ ਢਾਬ ਅਤੇ ਪ੍ਰੇਮੀ ਸੁਖਜਿੰਦਰ ਸਿੰਘ ਇੰਸਾਂ ਪੁੱਤਰ ਜਸਮੇਲ ਸਿੰਘ ਇੰਸਾਂ ਵਾਸੀ ਪਿੰਡ ਵੀਰੇ ਵਾਲਾ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਥੈਲੀਸੀਮੀਆ ਤੋਂ ਪੀੜ੍ਹਤ ਮਰੀਜ਼ ਦੀ ਮੱਦਦ ਲਈ ਖੂਨਦਾਨ ਕੀਤਾ। ਇਨ੍ਹਾਂ ਸੇਵਾਦਾਰਾਂ ਵਲੋਂ ਕੀਤੇ ਗਏ ਇਸ ਉਪਰਾਲੇ ਨਾਲ ਜਿੱਥੇ ਲੋੜਵੰਦ ਮਰੀਜ਼ ਦੀ ਸਹਾਇਤਾ ਹੋਈ ਹੈ, ਉੱਥੇ ਹੀ ਸਮਾਜ ਵਿਚ ਖ਼ੂਨਦਾਨ ਦੀ ਮਹੱਤਤਾ ਦਾ ਸੁਨੇਹਾ ਵੀ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟਲੀ ਦੇਵਨ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ’ਚ ਸ੍ਰੀ ਮੁਕਤਸਰ ਸਾਹਿਬ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ 35 ਬੱਚਿਆਂ ਨੇ ਜਿੱਤੇ ਸੋਨ ਤਗ਼ਮੇ
Ad Position 24