19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਪੀਕਰ ਸੰਧਵਾਂ ਨੇ ਨਿਊ ਗਰੀਨ ਇਨਕਲੇਵ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਕੋਟਕਪੁਰਾ, 19 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਊ ਗਰੀਨ ਇੰਨਕਲੇਵ, ਸਿੱਖਾਂਵਾਲਾ ਰੋਡ ਕੋਟਕਪੂਰਾ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣਾ ਵਿਕਾਸ ਕਾਰਜਾਂ ਦਾ ਅਹਿਮ ਹਿੱਸਾ ਹੈ।

Ad Position 21
No active advertisement
ਅਜੀਤ ਡੈਸਕ 20-10-2026
ਕੋਟਕਪੁਰਾ, 19 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਊ ਗਰੀਨ ਇੰਨਕਲੇਵ, ਸਿੱਖਾਂਵਾਲਾ ਰੋਡ ਕੋਟਕਪੂਰਾ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣਾ ਵਿਕਾਸ ਕਾਰਜਾਂ ਦਾ ਅਹਿਮ ਹਿੱਸਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੇ ਵਿਕਾਸ ਦੀ ਅਹਿਮ ਕੜੀ ਹੁੰਦੀਆਂ ਹਨ। ਇਸ ਮੌਕੇ ਚੇਅਰਮੈਨ ਮਾਰੀਕਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਜਗਮੋਹਣ ਸਿੰਘ, ਅਸ਼ੋਕ ਗੋਇਲ, ਵਿਜੇ ਕੁਮਾਰ ਮਲਹੋਤਰਾ, ਕੇਵਲ ਕ੍ਰਿਸ਼ਨ, ਕੁਲਭੂਸ਼ਣ ਛਾਬੜਾ, ਬਲਕਾਰ ਸਿੰਘ, ਵਿਸ਼ਾਲ ਕੁਮਾਰ, ਸਤਪਾਲ, ਪ੍ਰਵੀਨ ਖੰਨਾ, ਪੁਨੀਤ ਖੰਨਾ, ਲਵਲੀ ਜੈਨ, ਲਖਵਿੰਦਰ ਸਿੰਘ, ਵਿਵੇਕ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਧਾਰ ਕਾਰਡ ਬਣਾਉਣ ਦਾ ਪੰਜ ਦਿਨਾਂ ਕੈਂਪ ਸਮਾਪਤ ਅਗਲੀ ਖ਼ਬਰ ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿਖੇ ਹੋਣ ਵਾਲੀ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ
Ad Position 24