22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਆਯੁਰਵੈਦਿਕ ਕੈਂਪ 25 ਨੂੰ

ਮਲੋਟ, 21 ਅਕਤੂਬਰ (ਪਾਟਿਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਡੱਬਵਾਲੀ ਮਲਕੋ ਸਥਿਤ ਸਤਿਸੰਗ ਆਸ਼ਰਮ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸ਼ਰਦ ਪੂਰਨਿਮਾ ਦੇ ਪਾਵਨ ਮੌਕੇ ’ਤੇ ਆਯੁਰਵੈਦਿਕ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਵਾਮੀ ਗਿਆਨੇਸ਼ਾਨੰਦ ਨੇ ਦੱਸਿਆ ਕਿ ਸ਼ਰਦ ਪੂਰਨਿਮਾ ਦੇ ਤਿਉਹਾਰ ਦਾ ਭਾਰਤੀ ਸੰਸਕ੍ਰਿਤੀ ਵਿਚ ਵਿਸ਼ੇਸ਼ ਮਹੱਤਵ ਹੈ।

Ad Position 21
No active advertisement
?? 22-10-2026
ਮਲੋਟ, 21 ਅਕਤੂਬਰ (ਪਾਟਿਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਡੱਬਵਾਲੀ ਮਲਕੋ ਸਥਿਤ ਸਤਿਸੰਗ ਆਸ਼ਰਮ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸ਼ਰਦ ਪੂਰਨਿਮਾ ਦੇ ਪਾਵਨ ਮੌਕੇ ’ਤੇ ਆਯੁਰਵੈਦਿਕ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਵਾਮੀ ਗਿਆਨੇਸ਼ਾਨੰਦ ਨੇ ਦੱਸਿਆ ਕਿ ਸ਼ਰਦ ਪੂਰਨਿਮਾ ਦੇ ਤਿਉਹਾਰ ਦਾ ਭਾਰਤੀ ਸੰਸਕ੍ਰਿਤੀ ਵਿਚ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਜਾਂਚ ਸ਼ਾਮ 4 ਵਜੇ ਤੋਂ ਰਾਤ 8 ਵਜੇ ਤੱਕ ਕੀਤੀ ਜਾਵੇਗੀ। ਸਵਾਮੀ ਗਿਆਨੇਸ਼ਾਨੰਦ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਹਤ ਕੈਂਪ ਦਾ ਲਾਭ ਉਠਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸੰਬੰਧੀ ਜਾਗਰੂਕ ਕਰਨ, ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਨੂੰ ਮੌੜ ਪੈਲੇਸ ਵਿਖੇ ਲੱਗੇਗਾ ਵਿਸ਼ੇਸ਼ ਕੈਂਪ ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿ... ਅਗਲੀ ਖ਼ਬਰ ਮਿਮਿਟ ਕਾਲਜ ਮਲੋਟ ਨੇ ਕਬੱਡੀ ਵਿਚ ਸੋਨ ਤਗਮੇ ਜਿੱਤੇ
Ad Position 24