ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ, 26 ਅਕਤੂਬਰ (ਰਿੰਕੂ ਮਲਹੋਤਰਾ)-ਪਰਮਾਰ ਟਰਾਂਸਪੋਰਟ ਕੰਪਨੀ ਦੇ ਪਰਿਵਾਰਕ ਮੈਂਬਰਾਂ ਗੁਰਵਿੰਦਰ ਸਿੰਘ ਗਿੰਦਾ, ਦਲਜੀਤ ਸਿੰਘ ਪਰਮਾਰ, ਬਲਜਿੰਦਰ ਸਿੰਘ ਪਰਮਾਰ ਨੂੰ ਉਸ ਵਕਤ ਸਦਮਾ ਪੁੱਜਿਆ ਜਦੋਂ ਮੈਂਬਰ ਜਸਵੀਰ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ’ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਚੇਅਰਮੈਨ ਜਸਪਾਲ ਸਿੰਘ ਮੋੜ, ਗੁਰਪਿਆਰ ਸਿੰਘ ਢੀਮਾਂਵਾਲੀ, ਜਗਸੀਰ ਸਿੰਘ ਸ਼ੀਰਾ, ਲਾਲਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਜੈਲਦਾਰ, ਲਾਲੀ ਲਾਇਲਪੁਰੀ, ਹੈਪੀ ਬਰਾੜ ਚੱਕ ਕਲਿਆਣ, ਕੁਲਤਾਰ ਸਿੰਘ ਬਰਾੜ, ਅਨੂ ਪ੍ਰਤਾਪ ਸਿੰਘ ਬਰਾੜ ਨੇ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟਾਈ।
ਅਜੀਤ ਡੈਸਕ
27-10-2026