26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੈਨਸਨਰਜ਼ ਯੂਨੀਅਨ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਜਲੰਧਰ ’ਚ

ਕੋਟਕਪੂਰਾ, 26 ਅਕਤੂਬਰ (ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ 27 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਜਲੰਧਰ ਵਿਖੇ ਰੱਖੀ ਗਈ ਹੈ। ਮੀਟਿੰਗ ਦੌਰਾਨ ਨਸ਼ਿਆਂ ਦੇ ਖ਼ਿਲਾਫ਼ ਲੜਾਈ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਅਤੇ ਹੋਰ ਵਿਛੜੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 27-10-2026
ਕੋਟਕਪੂਰਾ, 26 ਅਕਤੂਬਰ (ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ 27 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਜਲੰਧਰ ਵਿਖੇ ਰੱਖੀ ਗਈ ਹੈ। ਮੀਟਿੰਗ ਦੌਰਾਨ ਨਸ਼ਿਆਂ ਦੇ ਖ਼ਿਲਾਫ਼ ਲੜਾਈ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਅਤੇ ਹੋਰ ਵਿਛੜੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਸਰਕਾਰ ਵਲੋਂ ਅਪਣਾਏ ਗਏ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ਼ ਸੰਘਰਸ਼ ਦੀ ਰੂਪ ਰੇਖਾ ਸਬੰਧੀ ਫ਼ੈਸਲੇ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਘਾਹ ਫ਼ੂਸ ਵਿਚੋਂ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਅਗਲੀ ਖ਼ਬਰ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
Ad Position 24