08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡਾ. ਬਲਜੀਤ ਕੌਰ ਨੇ ਸਲੱਮ ਏਰੀਆ ’ਚ ਰਹਿਣ ਵਾਲੇ ਬੱਚਿਆਂ ਨਾਲ ਮਨਾਈ ਦੀਵਾਲੀ

ਮਲੋਟ, 9 ਨਵੰਬਰ (ਪਾਟਿਲ)-ਦੀਵਾਲੀ ਦੇ ਪਵਿੱਤਰ ਤਿਉਹਰ ’ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਸਲੱਮ ਏਰੀਆ ਦੇ ਵਾਰਡ ਨੰਬਰ 26 ਵਿਚ ਰਹਿਣ ਵਾਲੇ ਗ਼ਰੀਬ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨ ਾਇਆ ਤੇ ਦੀਵਾਲੀ ਦੀ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 10-11-2026
ਮਲੋਟ, 9 ਨਵੰਬਰ (ਪਾਟਿਲ)-ਦੀਵਾਲੀ ਦੇ ਪਵਿੱਤਰ ਤਿਉਹਰ ’ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਸਲੱਮ ਏਰੀਆ ਦੇ ਵਾਰਡ ਨੰਬਰ 26 ਵਿਚ ਰਹਿਣ ਵਾਲੇ ਗ਼ਰੀਬ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨ ਾਇਆ ਤੇ ਦੀਵਾਲੀ ਦੀ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਗ਼ਰੀਬ ਬੱਚਿਆਂ ਨੂੰ ਮਠਿਆਈਆਂ ਦੇ ਡੱਬੇ ਵੰਡੇ ਅਤੇ ਪਹਿਨਣ ਲਈ ਬੂਟਾਂ ਦੇ ਜੋੜੇ ਵੰਡੇ। ਇਸ ਮੌਕੇ ਉਨ੍ਹਾਂ ਬੱਚਿਆਂ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਬਿਨਾਂ ਪਟਾਕਿਆਂ ਦੇ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਇਆ ਜਾਵੇ, ਤਾਂ ਜੋ ਵਾਤਾਵਰਣ ਸਾਫ਼-ਸੁਥਰਾ ਰਹਿ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਦੀਵਾਲੀ ਪਵਿੱਤਰ ਤਿਉਹਾਰ ਹੈ ਅਤੇ ਇਹ ਤਿਉਹਾਰ ਸਾਰਿਆਂ ਨੂੰ ਆਪਸੀ ਪ੍ਰੇਮ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਇਸ ਮੌਕੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਛਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਲਿਫ਼ਟਿੰਗ ਦੀ ਸਮੱਸਿਆ ਕਾਰਨ ਆੜ੍ਹਤੀਏ, ਕਿਸਾਨ ਤੇ ਮਜ਼ਦੂਰ ਪ੍ਰੇਸ਼ਾਨ- ਗਿਰਧਰ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਵਪਾਰੀਆਂ ਤੇ ਸਨਅਤਕਾਰਾਂ ਨਾਲ ਵਿਸ਼ੇਸ਼ ਮਿਲਣੀ ਕਰਨਗੇ- ਕੋਟਭਾਈ
Ad Position 24