08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਰੁਪਾਣਾ, 9 ਨਵੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਖੇ ਰਾਮਗੜ੍ਹੀਆ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂਸਰ ਰੁਪਾਣਾ ਵਿਚ ਰੱਖੇ ਪਾਠ ਦੇ ਭੋਗ ਪਾਏ।

Ad Position 21
No active advertisement
ਅਜੀਤ ਡੈਸਕ 10-11-2026
ਰੁਪਾਣਾ, 9 ਨਵੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਖੇ ਰਾਮਗੜ੍ਹੀਆ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂਸਰ ਰੁਪਾਣਾ ਵਿਚ ਰੱਖੇ ਪਾਠ ਦੇ ਭੋਗ ਪਾਏ। ਇਸ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੀ ਰੱਖਿਆ। ਅੰਤ ਵਿਚ ਕਮੇਟੀ ਵਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਰਵਿੰਦਰ ਹੁੰਦਲ, ਸਾਬਕਾ ਸਰਪੰਚ ਹਰਨੇਕ ਸਿੰਘ ਹੁੰਦਲ, ਬੋਹੜ ਸਿੰਘ ਬਰਾੜ, ਮਨਿੰਦਰ ਸਿੰਘ ਬਰਾੜ, ਕਾਲਾ ਖੋਸਾ, ਧਰਮਿੰਦਰ ਸਿੰਘ ਹੁੰਦਲ, ਟੀਕੂ ਬਰਾੜ, ਜਸਵਿੰਦਰ ਬਾਹੀਆ, ਜਵੰਦ ਸਿੰਘ ਖੋਸਾ, ਸੁਖਜਿੰਦਰ ਢਿੱਲੋਂ, ਪ੍ਰਧਾਨ ਸੁਰਜੀਤ ਸਿੰਘ, ਹਰਮਨ ਬਰਾੜ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੂੰ ਆਖਰਕਾਰ ਲੋਕਾਂ ਦੇ ਸੰਘਰਸ਼ ਅੱਗੇ ਝੁਕਣਾ ਪਿਆ- ਡਾ. ਭਗਤੂਆਣਾ ਅਗਲੀ ਖ਼ਬਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਬਾਬਾ ਵਿਸ਼ਵਕਰਮਾ ਦਿਹਾੜਾ
Ad Position 24