08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਿੰਡ ਡੋਡ ਵਿਖੇ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਲੋੜੀਂਦਾ ਸਾਮਾਨ ਵੰਡਿਆ

ਬਾਜਾਖਾਨਾ, 9 ਨਵੰਬਰ (ਜਗਦੀਪ ਸਿੰਘ ਗਿੱਲ)-ਜ਼ਿਲ੍ਹੇ ਦੇ ਪਿੰਡ ਡੋਡ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਨਾਹਰ ਸਿੰਘ ਡੋਡ ਦੇ ਗ੍ਰਹਿ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਕੰਨਾਂ ਵਾਲੀਆਂ ਮਸ਼ੀਨਾਂ, ਗੋਡਿਆਂ ਦੀਆਂ ਬੈਲਟਾਂ, ਵਾਕਰ, ਖੂੰਡੀਆਂ, ਵੀਲ੍ਹ ਚੇਅਰ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਅਤੇ ਮੁੱਖ ਬੁਲਾਰਾ ਭਾਰਤੀ ਜਨਤਾ ਪਾਰਟੀ ਐਸ. ਸੀ.

Ad Position 21
No active advertisement
ਅਜੀਤ ਡੈਸਕ 10-11-2026
ਬਾਜਾਖਾਨਾ, 9 ਨਵੰਬਰ (ਜਗਦੀਪ ਸਿੰਘ ਗਿੱਲ)-ਜ਼ਿਲ੍ਹੇ ਦੇ ਪਿੰਡ ਡੋਡ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਨਾਹਰ ਸਿੰਘ ਡੋਡ ਦੇ ਗ੍ਰਹਿ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਕੰਨਾਂ ਵਾਲੀਆਂ ਮਸ਼ੀਨਾਂ, ਗੋਡਿਆਂ ਦੀਆਂ ਬੈਲਟਾਂ, ਵਾਕਰ, ਖੂੰਡੀਆਂ, ਵੀਲ੍ਹ ਚੇਅਰ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਅਤੇ ਮੁੱਖ ਬੁਲਾਰਾ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਜਸਪਾਲ ਸਿੰਘ ਪੰਜਗਰਾਈਂ ਵਲੋਂ ਵੰਡਿਆ ਗਿਆ। ਜਸਪਾਲ ਸਿੰਘ ਪੰਜਗਰਾਈਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਦੇ ਸਾਰੇ ਪਿੰਡਾਂ ਅਤੇ ਇਲਾਕੇ ਦੇ ਲੋਕਾਂ ਲਈ ਪਿਛਲੇ ਸਮੇਂ ਤੋਂ ਲੈ ਕੇ ਲੋੜਵੰਦਾਂ ਦੀ ਸਹਾਇਤਾ ਲਈ ਕੇਂਦਰ ਸਰਕਾਰ ਵਲੋਂ ਸਮਾਨ ਵੰਡਿਆ ਜਾ ਰਿਹਾ ਹੈ। ਇਸ ਮੌਕੇ ਸਿਮਰਜੀਤ ਸਿੰਘ ਜਰਨਲ ਸਕੱਤਰ ਮੰਡਲ ਬਾਜਾਖਾਨਾ ਅਤੇ ਪਿ੍ਤਪਾਲ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਿਹਨਤਕਸ਼, ਕਿਰਤੀ ਲੋਕਾਂ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਪੰਜਗਰਾਈਂ ਕਲਾਂ ’ਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
Ad Position 24