13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਨੂੰ ਮਿਲਿਆ

ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਦਾ ਵਫ਼ਦ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਦੀ ਅਗਵਾਈ ’ਚ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਫ਼ਸਰ ਨੂੰ ਮਿਲਿਆ। ਵਫ਼ਦ ਨੇ ਮੰਗ ਪੱਤਰ ਸੌਂਪਦਿਆਂ ਮੰਡੀਆਂ ਵਿਚ ਪਏ ਝੋਨੇ ਦੀ ਖ਼ਰੀਦ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 13-11-2026
ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਦਾ ਵਫ਼ਦ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਦੀ ਅਗਵਾਈ ’ਚ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਫ਼ਸਰ ਨੂੰ ਮਿਲਿਆ। ਵਫ਼ਦ ਨੇ ਮੰਗ ਪੱਤਰ ਸੌਂਪਦਿਆਂ ਮੰਡੀਆਂ ਵਿਚ ਪਏ ਝੋਨੇ ਦੀ ਖ਼ਰੀਦ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ। ਜ਼ਿਲ੍ਹਾ ਖੁਰਾਕ ਸਪਲਾਈ ਅਧਿਕਾਰੀ ਨੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਝੋਨੇ ਦੀ ਖ਼ਰੀਦ ਅੱਜ ਹੀ ਕਰਵਾ ਦਿੱਤੀ ਜਾਵੇਗੀ। ਇਸ ਮੌਕੇ ਰੇਸ਼ਮ ਸਿੰਘ ਪੱਖੀ ਖੁਰਦ, ਨਛੱਤਰ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਜਗਪਾਲ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਗਰਦੌਰ ਸਿੰਘ ਦਾਨਾ ਰੋਮਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਵਣ ਰੇਂਜ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨਾ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅਤੇ ਕਿਸਾਨ।
Ad Position 24