12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਲੋੜਵੰਦ ਧੀਆਂ ਦੇ ਅਨੰਦ ਕਾਰਜ 29 ਨੂੰ

ਮਲੋਟ, 12 ਨਵੰਬਰ (ਪਾਟਿਲ)-ਖ਼ਾਲਸਾ ਧਰਮ ਪ੍ਰਚਾਰ ਕਮੇਟੀ ਮਲੋਟ ਵਲੋਂ ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ 5 ਲੋੜਵੰਦ ਧੀਆਂ ਦੇ ਆਨੰਦ ਕਾਰਜ ਕਰਵਾਉਣ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਭਾਈ ਚਰਨਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ।

Ad Position 21
No active advertisement
ਅਜੀਤ ਡੈਸਕ 13-11-2026
ਮਲੋਟ, 12 ਨਵੰਬਰ (ਪਾਟਿਲ)-ਖ਼ਾਲਸਾ ਧਰਮ ਪ੍ਰਚਾਰ ਕਮੇਟੀ ਮਲੋਟ ਵਲੋਂ ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ 5 ਲੋੜਵੰਦ ਧੀਆਂ ਦੇ ਆਨੰਦ ਕਾਰਜ ਕਰਵਾਉਣ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਭਾਈ ਚਰਨਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਇਸ ਤੋਂ ਇਲਾਵਾ 27 ਤੇ 28 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 8:30 ਵਜੇ ਤੱਕ ਕਥਾ-ਕੀਰਤਨ ਦੇ ਦੀਵਾਨ ਸਜਾਏ ਜਾਣਗੇ। 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਮੂਹਿਕ ਆਨੰਦ ਕਾਰਜ ਸਮਾਗਮ ਹੋਵੇਗਾ। ਸਮਾਗਮ ਦੌਰਾਨ ਬਾਬਾ ਬੂਟਾ ਸਿੰਘ ਗੁੜਥੜੀ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਦੀਦਾਰੇ ਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਨਿਹਾਲ ਸਿੰਘ ਵਾਲਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮਲੋਟ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਦਾ ਉਦਘਾਟਨ ਕੱਲ੍ਹ
Ad Position 24