ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸੀ. ਏ. ਕਿਊ. ਐਮ. ਦੀ ਉੱਚ ਪੱਧਰੀ ਟੀਮ ਵਲੋਂ ਫ਼ਰੀਦਕੋਟ ਦਾ ਦੌਰਾ
ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਦੇ ਉਦੇਸ਼ ਨਾਲ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ. ਏ.
ਸੀ.ਏ.ਕਿਊ.ਐਮ., ਨਵੀਂ ਦਿੱਲੀ ਦੀ ਉੱਚ ਪੱਧਰੀ ਟੀਮ ਫ਼ਰੀਦਕੋਟ ਜ਼ਿਲ੍ਹੇ ਦਾ ਦੌਰਾ ਕਰਨ ਸਮੇਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਨਾਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਹੋਰ। ਅਜੀਤ ਤਸਵੀਰ
14-11-2026