13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਯੂਥ ਅਕਾਲੀ ਆਗੂ ਰਾਜਪ੍ਰੀਤ ਸਿੰਘ ਦਲ ਸਿੰਘ ਵਾਲਾ ਨੂੰ ਸਦਮਾ, ਦਾਦੀ ਦਾ ਦਿਹਾਂਤ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਦਲ ਸਿੰਘ ਵਾਲਾ ਦੇ ਯੂਥ ਅਕਾਲੀ ਆਗੂ ਰਾਜਪ੍ਰੀਤ ਸਿੰਘ ਦਲ ਸਿੰਘ ਵਾਲਾ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਦਾਦੀ, ਸਵਰਗੀ ਜਥੇਦਾਰ ਅਜਾਇਬ ਸਿੰਘ ਸਾਬਕਾ ਸਰਪੰਚ ਦਲ ਸਿੰਘ ਵਾਲਾ ਦੀ ਧਰਮ ਪਤਨੀ, ਗੁਰਸੇਵਕ ਸਿੰਘ ਪੰਜਾਬ ਪੁਲਿਸ, ਗੁਰਜੀਤ ਸਿੰਘ ਪੰਜਾਬ ਪੁਲਿਸ, ਬਲਜੀਤ ਸਿੰਘ ਮੈਂਬਰ ਪੰਚਾਇਤ, ਮਲਕੀਤ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ ਦੀ ਸਤਿਕਾਰਯੋਗ ਮਾਤਾ ਜਸਮੇਲ ਕੌਰ (85 ਸਾਲ) ਦਾ ਅਚਾਨਕ ਦੇਹਾਂਤ ਹੋ ਗਿਆ। ਮਾਤਾ ਜਸਮੇਲ ਕੌਰ ਦੀ ਅਚਾਨਕ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਬਲਕਾਰ ਸਿੰਘ ਗੋਨਿਆਣਾ ਕੋਆਰਡੀਨੇਟਰ ਹਲਕਾ ਜੈਤੋ, ਪਰਗਟ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ.

Ad Position 21
No active advertisement
ਮਾਤਾ ਜਸਮੇਲ ਕੌਰ ਦੀ ਫ਼ਾਈਲ ਫ਼ੋਟੋ 14-11-2026
ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਦਲ ਸਿੰਘ ਵਾਲਾ ਦੇ ਯੂਥ ਅਕਾਲੀ ਆਗੂ ਰਾਜਪ੍ਰੀਤ ਸਿੰਘ ਦਲ ਸਿੰਘ ਵਾਲਾ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਦਾਦੀ, ਸਵਰਗੀ ਜਥੇਦਾਰ ਅਜਾਇਬ ਸਿੰਘ ਸਾਬਕਾ ਸਰਪੰਚ ਦਲ ਸਿੰਘ ਵਾਲਾ ਦੀ ਧਰਮ ਪਤਨੀ, ਗੁਰਸੇਵਕ ਸਿੰਘ ਪੰਜਾਬ ਪੁਲਿਸ, ਗੁਰਜੀਤ ਸਿੰਘ ਪੰਜਾਬ ਪੁਲਿਸ, ਬਲਜੀਤ ਸਿੰਘ ਮੈਂਬਰ ਪੰਚਾਇਤ, ਮਲਕੀਤ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ ਦੀ ਸਤਿਕਾਰਯੋਗ ਮਾਤਾ ਜਸਮੇਲ ਕੌਰ (85 ਸਾਲ) ਦਾ ਅਚਾਨਕ ਦੇਹਾਂਤ ਹੋ ਗਿਆ। ਮਾਤਾ ਜਸਮੇਲ ਕੌਰ ਦੀ ਅਚਾਨਕ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਬਲਕਾਰ ਸਿੰਘ ਗੋਨਿਆਣਾ ਕੋਆਰਡੀਨੇਟਰ ਹਲਕਾ ਜੈਤੋ, ਪਰਗਟ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਜੈਤੋ, ਭੁਪਿੰਦਰ ਸਿੰਘ ਲਾਲੀ ਬਾਦਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਮਰਪਾਲ ਪਾਲੀ ਢਿੱਲੋਂ ਸਾਬਕਾ ਚੇਅਰਮੈਨ, ਸੀਨੀਅਰ ਮੁਲਾਜ਼ਮ ਆਗੂ ਸੁਰਜੀਤ ਸਿੰਘ ਸ਼ਤਾਬ, ਜਸਮੇਲ ਸਿੰਘ ਸਾਬਕਾ ਸਰਪੰਚ ਪ੍ਰਧਾਨ ਬੀ.ਸੀ. ਵਿੰਗ ਹਲਕਾ ਜੈਤੋ, ਬੀਬੀ ਅਮਰਜੀਤ ਕੌਰ ਪੰਜਗਰਾਈਂ ਇੰਚਾਰਜ ਇਸਤਰੀ ਵਿੰਗ ਹਲਕਾ ਜੈਤੋ, ਸ਼ਵਿੰਦਰਪਾਲ ਸਿੰਘ ਰੋਮਾਣਾ ਪ੍ਰਧਾਨ ਆਈ.ਟੀ. ਵਿੰਗ ਹਲਕਾ ਜੈਤੋ, ਹਰਮੇਲ ਸਿੰਘ ਗੋਰਾ ਢਿੱਲੋਂ ਸਾਬਕਾ ਸਰਪੰਚ, ਡਾ. ਗੁਰਨੈਬ ਸਿੰਘ ਸਾਬਕਾ ਪ੍ਰਧਾਨ, ਜਗਸੀਰ ਸਿੰਘ ਸੀਰਾ ਢਿੱਲੋਂ ਸਾਬਕਾ ਪ੍ਰਧਾਨ ਯੂਥ ਵਿੰਗ ਬਾਜਾਖਾਨਾ, ਕੁਲਦੀਪ ਸਿੰਘ ਢਿੱਲੋਂ ਸਰਕਲ ਪ੍ਰਧਾਨ ਬਾਜਾਖਾਨਾ, ਗਗਨਦੀਪ ਸਿੰਘ ਬਰਾੜ ਇਕਾਈ ਪ੍ਰਧਾਨ ਬਾਜਾਖਾਨਾ, ਸੁਖਮਨ ਖੋਸਾ, ਗੁਰਬਖਸ਼ ਸਿੰਘ ਸਾਬਕਾ ਸਰਪੰਚ ਮੱਲ੍ਹਾਂ, ਭੁਪਿੰਦਰ ਸ਼ਰਮਾ ਮੱ Ñ ਲ੍ਹਾ, ਸਾਬਕਾ ਸਰਪੰਚ ਲਾਲੀ ਬਰਾੜ, ਐਡਵੋਕਟ ਪਰਮਪ੍ਰੀਤ ਸਿੰਘ ਬਰਾੜ, ਐਡਵੋਕੇਟ ਪਰਮਿੰਦਰ ਸਿੰਘ ਬਰਾੜ, ਯੂਥ ਅਕਾਲੀ ਆਗੂ ਜਸਵਿੰਦਰ ਸਿੰਘ ਢਿੱਲੋਂ, ਸੀਨੀਅਰ ਅਕਾਲੀ ਆਗੂ ਦਰਸ਼ਨ ਸਿੰਘ ਸਿੱਧੂ, ਗੁਰਲਾਲ ਸਿੰਘ ਸਰਪੰਚ ਦਲ ਸਿੰਘ ਵਾਲਾ, ਲਵਪ੍ਰੀਤ ਸਿੰਘ ਸਰਪੰਚ, ਜਸਵੀਰ ਸਿੰਘ ਦਲ ਸਿੰਘ ਵਾਲਾ, ਕਾਮਰੇਡ ਗੁਰਤੇਜ ਸਿੰਘ ਦਲ ਸਿੰਘ ਵਾਲਾ, ਸਾਬਕਾ ਸਰਪੰਚ ਦਰਸ਼ਨ ਸਿੰਘ, ਲਖਵੀਰ ਸਿੰਘ ਪੰਚ, ਚਰਨਜੀਤ ਸਿੰਘ ਚਰਨਾ, ਗੁਰਵਿੰਦਰ ਸਿੰਘ ਗਿੰਦਾ ਚਹਿਲ, ਲਖਵੀਰ ਸਿੰਘ ਗਿੱਕਾ, ਜਰਨੈਲ ਸਿੰਘ ਬੀਰਾ ਪੰਚ, ਨੱਥਾ ਸਿੰਘ ਸਾਬਕਾ ਪੰਚ, ਗੁਰਜੀਤ ਸਿੰਘ ਨੋਨੀ, ਕਰਨਵੀਰ ਸਿੰਘ ਸਿੱਧੂ, ਜਸਵੰਤ ਸਿੰਘ ਪੰਚ, ਵਕੀਲ ਸਿੰਘ ਪੰਚ, ਅੰਗਰੇਜ ਸਿੰਘ ਢਿੱਲੋਂ, ਗੁਰਜਿੰਦਰ ਸਿੰਘ ਜ਼ੋਰਾ ਢਿੱਲੋਂ, ਕੁਲਵੰਤ ਸਿੰਘ ਕੰਤਾ ਸੰਧੂ, ਮਨਜੀਤ ਸਿੰਘ ਗੱਗੀ ਅਕਾਲੀ, ਪਰਮਜੀਤ ਸਿੰਘ ਪੰਮਾਂ, ਪਿ੍ਰਤਪਾਲ ਸਿੰਘ ਸੈਕਟਰੀ, ਕੁਲਵੀਰ ਸਿੰਘ ਢਿੱਲੋਂ ਯੂ.ਐਸ.ਏ., ਭਲਵਾਨ ਸਿੰਘ, ਚਮਕੌਰ ਸਿੰਘ, ਗੁਰਸਾਹਿਬ ਸਿੰਘ, ਪਰਗਟ ਸਿੰਘ, ਸੁਰਜੀਤ ਸਿੰਘ ਕਾਕਾ ਸਾਬਕਾ ਸਰਪੰਚ, ਗੁਰਮੀਤ ਸਿੰਘ, ਸੁਖਦੇਵ ਸਿੰਘ ਕਾਲਾ, ਸਿਕੰਦਰ ਸਿੰਘ ਸੇਵਾ ਮੁਕਤ ਇੰਸਪੈਕਟਰ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਰਕਲ ਪ੍ਰਧਾਨ ਸਰਕਲ ਕੋਠੇ ਦੇਹਾਤੀ ਜੈਤੋ, ਰਾਜਪਾਲ ਸਿੰਘ ਸਾਬਕਾ ਸਰਪੰਚ ਸਰਕਲ ਪ੍ਰਧਾਨ ਰੋੜੀਕਪੂਰਾ, ਰਵਿੰਦਰ ਰਵੀ ਸ਼ਰਮਾ ਬਰਗਾੜੀ, ਖੁਸ਼ਵੰਤ ਸਿੰਘ ਬਰਾੜ ਡੋਡ, ਗੁਰਪ੍ਰੀਤ ਸਿੰਘ ਗੁਨੂੰ ਚਹਿਲ ਬਾਜਾਖਾਨਾ, ਸੁਖਬੀਰ ਸਿੰਘ ਬੱਬੂ ਬਰਾੜ, ਹਰਦੀਪ ਸਿੰਘ ਸੇਵਾ ਮੁਕਤ ਇੰਸਪੈਕਟਰ ਸਰਾਵਾਂ, ਹਰਪਾਲ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਜੰਗੀਰ ਸਿੰਘ ਬਰਾੜ ਮੀਤ ਪ੍ਰਧਾਨ ਅਤੇ ਡਾ. ਹਰਦੀਪ ਸਿੰਘ ਢਿੱਲੋਂ ਨੇ ਪਰਿਵਾਰ ਹਮਦਰਦੀ ਜਤਾਈ ਹੈ।
Ad Position 22
No active advertisement
ਪਿਛਲੀ ਖ਼ਬਰ ਪਾਇਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ’ਚ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਬੱਸ ਦੇ ਡਰਾਈਵਰ ਦੀ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ
Ad Position 24