13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜਥੇਦਾਰ ਸਵ. ਅਜਾਇਬ ਸਿੰਘ ਦਲ ਸਿੰਘ ਵਾਲਾ ਦੀ ਪਤਨੀ ਜਸਮੇਲ ਕੌਰ ਦਾ ਦਿਹਾਂਤ

ਜੈਤੋ, 13 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਗੁਰਸੇਵਕ ਸਿੰਘ, ਗੁਰਜੀਤ ਸਿੰਘ ਪੰਜਾਬ ਪੁਲਿਸ ਮੁਲਾਜ਼ਮ, ਬਲਜੀਤ ਸਿੰਘ ਪੰਚ, ਮਲਕੀਤ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ ਤੇ ਕਰਮਜੀਤ ਕੌਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਮਾਤਾ ਅਤੇ ਯੂਥ ਆਗੂ ਰਾਜਪ੍ਰੀਤ ਸਿੰਘ ਦੇ ਦਾਦੀ ਸਰਦਾਰਨੀ ਜਸਮੇਲ ਕੌਰ ਧਰਮ ਪਤਨੀ ਜਥੇਦਾਰ ਸਵ. ਅਜਾਇਬ ਸਿੰਘ ਸਾਬਕਾ ਸਰਪੰਚ ਦਲ ਸਿੰਘ ਵਾਲਾ ਗੁਰੂ ਚਰਨਾਂ ਵਿਚ ਜਾ ਬਿਰਾਜੇ।

Ad Position 21
No active advertisement
ਅਜੀਤ ਡੈਸਕ 14-11-2026
ਜੈਤੋ, 13 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਗੁਰਸੇਵਕ ਸਿੰਘ, ਗੁਰਜੀਤ ਸਿੰਘ ਪੰਜਾਬ ਪੁਲਿਸ ਮੁਲਾਜ਼ਮ, ਬਲਜੀਤ ਸਿੰਘ ਪੰਚ, ਮਲਕੀਤ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ ਤੇ ਕਰਮਜੀਤ ਕੌਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਮਾਤਾ ਅਤੇ ਯੂਥ ਆਗੂ ਰਾਜਪ੍ਰੀਤ ਸਿੰਘ ਦੇ ਦਾਦੀ ਸਰਦਾਰਨੀ ਜਸਮੇਲ ਕੌਰ ਧਰਮ ਪਤਨੀ ਜਥੇਦਾਰ ਸਵ. ਅਜਾਇਬ ਸਿੰਘ ਸਾਬਕਾ ਸਰਪੰਚ ਦਲ ਸਿੰਘ ਵਾਲਾ ਗੁਰੂ ਚਰਨਾਂ ਵਿਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ਵਿਚ ਮੁੱਖ ਸੇਵਾਦਾਰ ਵਿਧਾਨ ਸਭਾ ਹਲਕਾ ਜੈਤੋ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਗੁਰਚੇਤ ਸਿੰਘ ਢਿੱਲੋਂ ਬਰਗਾੜੀ ਸਾਬਕਾ ਚੇਅਰਮੈਨ ਮਾਰਕਫੈਡ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ ਯਾਦਵਿੰਦਰ ਸਿੰਘ ਜ਼ੈਲਦਾਰ, ਅਮਨਪ੍ਰੀਤ ਸਿੰਘ ਪਾਲੀ ਚੇਅਰਮੈਨ ਬਰਗਾੜੀ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਰਾਮੂਵਾਲਾ, ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ, ਨਿਰਮਲ ਸਿੰਘ ਨਿੰਮਾ ਵੜਿੰਗ, ਗੁਰਤੇਗਪਾਲ ਸਿੰਘ ਸੀਰਾ ਨੰਬਰਦਾਰ, ਜਸਪਾਲ ਸਿੰਘ ਕਾਂਟਾ, ਰਣਜੀਤ ਸਿੰਘ ਦਬੜੀਖਾਨਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਜੈਤੋ, ਗੁਰਮੀਤ ਸਿੰਘ ਬਰਾੜ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਜੈਤੋ, ਹਰਚਰਨ ਸਿੰਘ ਬਾਠ ਕਰੀਰਵਾਲੀ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਦੇਵ ਸਿੰਘ ਸਾਬਕਾ ਸਰਪੰਚ ਰੋੜੀਕਪੂਰਾ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਤਰਲੋਚਨ ਸਿੰਘ ਦੁਲੱਟ ਭਗਤੂਆਣਾ, ਸੇਵਾਜੀਤ ਸਿੰਘ ਦੁਲੱਟ ਭਗਤੂਆਣਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਰਾਜਪਾਲ ਸਿੰਘ ਡੇਲਿਆਂਵਾਲੀ, ਅਮਰਪ੍ਰੀਤ ਸਿੰਘ ਪਾਲੀ ਸਾਬਕਾ ਚੇਅਰਮੈਨ ਬਲਾਕ ਸੰਮਤੀ, ਸਿਕੰਦਰ ਸਿੰਘ ਗਿੱਲ ਸਾਬਕਾ ਸਰਪੰਚ ਰਾਮੇਆਣਾ, ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਬਿੱਟੂ ਸਰਪੰਚ ਦਲ ਸਿੰਘ ਵਾਲਾ, ਇਕਬਾਲ ਸਿੰਘ ਗੁਰੂ ਕੀ ਢਾਬ, ਜੱਗਾ ਸੰਧੂ ਚੈਨਾ, ਹਰਮੰਦਰ ਸਿੰਘ ਜੈਤੋ (ਬੀ.ਸੀ. ਸਰਕਲ ਪ੍ਰਧਾਨ), ਕੇਵਲ ਸਿੰਘ (ਦਲ ਸਿੰਘ ਵਾਲਾ), ਜਗਮੀਤ ਸਿੰਘ ਬਰਾੜ ਚੈਨਾ, ਬਲਤੇਜ ਸਿੰਘ ਚਹਿਲ, ਜਗਮੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਰਾਮੂਵਾਲਾ, ਗਗਨ ਮਾਨ ਰਾਮੂਵਾਲਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਲਾਭ ਸਿੰਘ ਸਰਪੰਚ ਕਰੀਰਵਾਲੀ, ਜਤਿੰਦਰ ਸਿੰਘ ਵਿੱਕੀ ਜਟਾਣਾ ਕੁਲਦੀਪ ਸਿੰਘ ਢਿੱਲੋਂ ਬਾਜਾਖਾਨਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਭਿੰਦਰ ਸਿੰਘ ਬਰਾੜ ਚੈਨਾ ਆਦਿ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਚਿੰਤ ਕੌਰ ਨਮਿਤ ਸ਼ਰਧਾਂਜ਼ਲੀ ਸਮਾਜ ਹੋਇਆ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਸਿੰਘ ਵਾਲਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ ’ਚ ਸਥਾਨ ਬਣਾਇਆ
Ad Position 24