14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਪੀ . ਟੀ . ਈ . ’ ਚ 90 ਸਕੋਰ ਪ੍ਰਾਪਤ ਕੀਤੇ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਵਿਸ਼ਵਜੀਤ ਸਿੰਘ ਵਾਸੀ ਜੈਤੋ ਨੇ ਆਇਲਟਸ ’ਚ 90 ਸਕੋਰ ਪ੍ਰਾਪਤ ਕੀਤੇ ਹਨ । ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕੇ ਹੁਣ ਵਿਦਿਆਰਥੀ ਆਇਲਟਸ ਤੇ ਪੀ.

Ad Position 21
No active advertisement
ਅਜੀਤ ਡੈਸਕ 15-11-2026
ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਵਿਸ਼ਵਜੀਤ ਸਿੰਘ ਵਾਸੀ ਜੈਤੋ ਨੇ ਆਇਲਟਸ ’ਚ 90 ਸਕੋਰ ਪ੍ਰਾਪਤ ਕੀਤੇ ਹਨ । ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕੇ ਹੁਣ ਵਿਦਿਆਰਥੀ ਆਇਲਟਸ ਤੇ ਪੀ.ਟੀ.ਈ. ’ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਇਲੈਟਸ ਅਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ, ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਰਦਾਨ ਸਾਬਤ ਹੋ ਰਿਹਾ ਹੈ। ਵਿਦਿਆਰਥੀ ਵਿਸ਼ਵਜੀਤ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਨ੍ਹਾਂ ਨੂੰ ਸਫਲਤਾ ਮਿਲੀ ਹੈ। ਸੈਂਟਰ ਹੈੱਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰੇ ਦਾ ਕੂੜਾ ਫ਼ਰੀਦਕੋਟ ਸੁੱਟਣ ’ਤੇ ਭੜਕੇ ਸ਼ਹਿਰ ਵਾਸੀ, ਕੀਤਾ ਰੋਡ ਜਾਮ ਕੂੜਾ ਸੁੱਟਣ ਆਈਆਂ ਗੱਡੀਆਂ ਨੂੰ ਘੇਰਿਆ ਅਗਲੀ ਖ਼ਬਰ ਨਿਰੋਲ ਸੇਵਾ ਆਰਗੇਨਾਈਜੇਸ਼ਨ ਵਲੋਂ ਸਨਮਾਨ ਤੇ ਇਨਾਮ ਵੰਡ ਸਮਾਗਮ ਕਰਵਾਇਆ
Ad Position 24