14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਖੇ ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 15-11-2026
ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਖੇ ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ। ਨਵਦੀਪ ਸਿੰਘ ਬਰਾੜ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਦੇਸ਼ ਲਈ ਉਨ੍ਹਾਂ ਵਲੋਂ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਭਾਰਤ ਲਈ ਵਿਸ਼ੇਸ਼ ਹੈ ਕਿ ਹਰ ਸਾਲ 14 ਨਵੰਬਰ ਨੂੰ ਉਨ੍ਹਾਂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ਧਨਜੀਤ ਸਿੰਘ ਧਨੀ ਵਿਰਕ, ਗੁਰਭਜਨ ਸਿੰਘ ਸੰਧੂ, ਗੁਰਦੇਵ ਸਿੰਘ ਚਰਨ, ਚਰਨਜੀਤ ਸ਼ਰਮਾ, ਕਰਨੈਲ ਸਿੰਘ ਬਰਗਾੜੀ, ਜਸਵਿੰਦਰ ਸਿੰਘ ਕੋਟ ਸੁਖੀਆ, ਡਬਲਜੀਤ ਸਿੰਘ ਧੌਂਸੀ, ਬਲਵੀਰ ਸਿੰਘ ਟੈਂਟਾ, ਇਕਬਾਲ ਸਿੰਘ ਢਿੱਲੋਂ, ਜਗਵਿੰਦਰ ਸਿੰਘ ਐਮ.ਸੀ., ਡਾ. ਕਸ਼ਮੀਰ ਸਿੰਘ, ਜਸਵੀਰ ਸਿੰਘ ਜੱਗਾ, ਬਬਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਭਰਾ ਕਾਬੂ ਅਗਲੀ ਖ਼ਬਰ ‘ਆਪ’ ਵਲੋਂ ਫ਼ਰੀਦਕੋਟ ਤੋਂ ਉਮੀਦਵਾਰ ਐਲਾਨਣ ’ਚ ਦੇਰੀ ਕਾਰਨ ਟਿਕਟ ਦੇ ਦਾਅਵੇਦਾਰ ਹੋਏ ਸਰਗਰਮ ‘ਆਪ’ ਦੇ ਮੌਜੂਦਾ ਵਿਧਾਇਕ ਗ...
Ad Position 24