16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੀਬੀ ਅਮਰਜੀਤ ਕੌਰ ਪੰਜਗਰਾਈਂ ਦੀ ਨਿਯੁਕਤੀ ਨਾਲ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ

ਪੰਜਗਰਾਈਂ ਕਲਾਂ, 16 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਸਰਪੰਚ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕਰਨ ’ਤੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ। ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲ ਸਿੰਘ ਬਰਾੜ, ਸਤਨਾਮ ਸਿੰਘ ਬਰਾੜ ਕੈਨੇਡਾ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ਿਲ੍ਹਾ ਪ੍ਰਧਾਨ (ਐਸ.

Ad Position 21
No active advertisement
ਅਜੀਤ ਡੈਸਕ 17-11-2026
ਪੰਜਗਰਾਈਂ ਕਲਾਂ, 16 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਸਰਪੰਚ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕਰਨ ’ਤੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ। ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲ ਸਿੰਘ ਬਰਾੜ, ਸਤਨਾਮ ਸਿੰਘ ਬਰਾੜ ਕੈਨੇਡਾ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ਿਲ੍ਹਾ ਪ੍ਰਧਾਨ (ਐਸ.ਸੀ.ਵਿੰਗ) ਸੁਖਵਿੰਦਰ ਸਿੰਘ ਕੋਟ ਸੁਖੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਸ਼ਿਵਰਾਜ ਸਿੰਘ ਗਿੱਲ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਬਰਾੜ, ਬਲਵਿੰਦਰ ਸਿੰਘ ਬੱਬਲੀ ਗਿੱਲ, ਜਬਰਜੰਗ ਸਿੰਘ ਗੋਰਖਾ ਗਿੱਲ ਕੈਨੇਡਾ, ਪ੍ਰਧਾਨ ਇਕਬਾਲ ਸਿੰਘ ਪਾਲ ਅਕਾਲੀ, ਉਦਯੋਗਪਤੀ ਸੋਹਣ ਸਿੰਘ ਗਿੱਲ, ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਬਰਾੜ, ਮੀਤ ਪ੍ਰਧਾਨ ਹਰਦੀਪ ਸਿੰਘ ਮੰਤਰੀ, ਸੁਖਪ੍ਰੀਤ ਸਿੰਘ ਬਰਾੜ, ਸੁਖਦੇਵ ਸਿੰਘ ਭੋਲਾ ਸੰਧੂ ਸਾਬਕਾ ਪੰਚ, ਲਛਮਣ ਸਿੰਘ ਯੋਧਾ, ਪੀ.ਸੀ.ਏ. ਮੈਂਬਰ ਮੈਂਗਲ ਸਿੰਘ ਬਰਾੜ ਢਿੱਲਵਾਂ, ਪਰਮਜੀਤ ਸਿੰਘ ਢਿੱਲੋਂ ਕੈਨੇਡਾ, ਅਮਰਜੀਤ ਸਿੰਘ ਜੀਤਾ ਮਾੜੀ ਵਾਲਾ, ਆਤਮਾ ਸਿੰਘ ਬਰਾੜ, ਜਗਸੀਰ ਸਿੰਘ ਬਰਾੜ, ਡਾ. ਕਰਮ ਸਿੰਘ ਢਿੱਲਵਾਂ, ਗੁਰਪ੍ਰੀਤ ਸਿੰਘ ਸੋਢੀ, ਮੱਖਣ ਸਿੰਘ ਧਾਲੀਵਾਲ, ਕੁਲਵੰਤ ਸਿੰਘ ਬੁੱਟਰ ਢਿੱਲਵਾਂ, ਜਗਸੀਰ ਸਿੰਘ ਬਰਾੜ, ਲਖਵਿੰਦਰ ਸਿੰਘ ਬਰਾੜ, ਸਾਬਕਾ ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ, ਜਗਤਾਰ ਸਿੰਘ ਸਰਾਂ, ਤਰਲੋਚਨ ਸਿੰਘ ਪੱਪਾ ਸਰਾਂ, ਜਸਗੋਲਡ ਸਰਾਂ, ਜਗਦੇਵ ਸਿੰਘ ਕੈਨੇਡਾ, ਮਨਪ੍ਰੀਤ ਸਿੰਘ ਮੰਨਾ, ਪੱਪਾ ਢਿੱਲਵਾਂ, ਅਨੋਖ ਸਿੰਘ ਢਿੱਲਵਾਂ, ਸਾਬਕਾ ਸਰਪੰਚ ਬਲਜੀਤ ਸਿੰਘ ਔਲਖ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰੰਘ ਮੰਡ ਵਾਲਾ ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੀ ਇਸ ਨਿਯੁਕਤੀ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਤੀਰਥ ਯਾਤਰਾ ਬੱਸਾਂ ਦੇ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਵੇ- ਭਾਜਪਾ ਆਗੂ ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ
Ad Position 24