20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੋਟਸੁਖੀਆ ਦੀ ਦਾਣਾ ਮੰਡੀ ’ਚ ਚੁਕਾਈ ਦਾ ਕੰਮ ਸੁਸਤ : ਬਰਾੜ

ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਸੀਨੀਅਰ ਕਾਂਗਰਸੀ ਆਗੂ ਅਤੇ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕੋਟਸੁਖੀਆ ਦੀ ਦਾਣਾ ਮੰਡੀ ਵਿਚ ਚੁਕਾਈ ਦਾ ਕੰਮ ਸੁਸਤ ਹੋਣ ਕਾਰਨ ਮੰਡੀ ਵਿਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ ਬਰਾੜ ਨੇ ਕਿਹਾ ਕਿ ਪਹਿਲਾ ਕਿਸਾਨ ਝੋਨਾ 15- 15 ਦਿਨ ਲੈ ਕਿ ਮੰਡੀ ਵਿਚ ਬੈਠਾ ਰਿਹਾ, ਕਿਸਾਨਾ ਨੂੰ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ ਵਿਚ ਰੋਲਿਆ ਗਿਆ, ਖ਼ਰੀਦ ਪ੍ਰਬੰਦ ਦਾ ਬਹੁਤ ਮਾੜਾ ਹਾਲ ਰਿਹਾ ਹੈ, ਇਸ ਵਾਰ ਬਹੁਤ ਸਾਰੇ ਕਿਸਾਨਾਂ ਨੂੰ ਦਿਵਾਲੀ ਦਾ ਤਿਉਹਾਰ ਵੀ ਮੰਡੀਆਂ ਵਿਚ ਬੈਠ ਕੇ ਮਨਾਉਣਾ ਪਿਆ ਹੈ। ਹੁਣ ਵੀ ਝੋਨੇ ਦੀਆ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ, ਲਿਫਟਿੰਗ ਦਾ ਬਹੁਤ ਮਾੜਾ ਹਾਲ ਹੈ।

Ad Position 21
No active advertisement
ਅਜੀਤ ਡੈਸਕ 21-11-2026
ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਸੀਨੀਅਰ ਕਾਂਗਰਸੀ ਆਗੂ ਅਤੇ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕੋਟਸੁਖੀਆ ਦੀ ਦਾਣਾ ਮੰਡੀ ਵਿਚ ਚੁਕਾਈ ਦਾ ਕੰਮ ਸੁਸਤ ਹੋਣ ਕਾਰਨ ਮੰਡੀ ਵਿਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ ਬਰਾੜ ਨੇ ਕਿਹਾ ਕਿ ਪਹਿਲਾ ਕਿਸਾਨ ਝੋਨਾ 15- 15 ਦਿਨ ਲੈ ਕਿ ਮੰਡੀ ਵਿਚ ਬੈਠਾ ਰਿਹਾ, ਕਿਸਾਨਾ ਨੂੰ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ ਵਿਚ ਰੋਲਿਆ ਗਿਆ, ਖ਼ਰੀਦ ਪ੍ਰਬੰਦ ਦਾ ਬਹੁਤ ਮਾੜਾ ਹਾਲ ਰਿਹਾ ਹੈ, ਇਸ ਵਾਰ ਬਹੁਤ ਸਾਰੇ ਕਿਸਾਨਾਂ ਨੂੰ ਦਿਵਾਲੀ ਦਾ ਤਿਉਹਾਰ ਵੀ ਮੰਡੀਆਂ ਵਿਚ ਬੈਠ ਕੇ ਮਨਾਉਣਾ ਪਿਆ ਹੈ। ਹੁਣ ਵੀ ਝੋਨੇ ਦੀਆ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ, ਲਿਫਟਿੰਗ ਦਾ ਬਹੁਤ ਮਾੜਾ ਹਾਲ ਹੈ। ਬਰਾੜ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪਾਸਿਓ ਬੁਰੀ ਤਰ੍ਹਾਂ ਅਸਫ਼ਲ ਹੋ ਚੁੱਕੀ ਹੈ, ਸਰਕਾਰ ਦੀ ਕਾਰਗੁਜ਼ਾਰੀ ਤੋਂ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਤੰਗ ਆ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਗਗਨਦੀਪ ਧਾਲੀਵਾਲ ਵਲੋਂ ਜ਼ਿਲ੍ਹਾ ਕਚਹਿਰੀ ’ਚ ਆਰ.ਓ. ਸਿਸਟਮ ਦੀ ਸ਼ੁਰੂਆਤ ਅਗਲੀ ਖ਼ਬਰ ਸਵੀਪ ਤਹਿਤ ਜ਼ਿਲ੍ਹਾ ਪੱਧਰੀ ਲੇਖ ਤੇ ਕੁਇਜ਼ ਮੁਕਾਬਲੇ ਸੰਪੰਨ ਜੇਤੂਆਂ ਨੂੰ ਸਰਟੀਫ਼ਿਕੇਟ ਤੇ ਮੋਮੈਂਟੋ ਦੇ ਕੇ ਕੀਤਾ ਸਨਮਾਨਿਤ
Ad Position 24