24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਾਦਿਕ, 24 ਨਵੰਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 25-11-2026
ਸਾਦਿਕ, 24 ਨਵੰਬਰ (ਆਰ.ਐਸ.ਧੁੰਨਾ)- ਗੁਰਦੁਆਰਾ ਗੁਰੂ ਨਾਨਕ ਬਾੜੀ ਸਾਹਿਬ ਸਾਦਿਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗ੍ਰੰਥੀ ਭੋਲਾ ਸਿੰਘ ਨੇ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਅਤੇ ਵਸਤਰ ਭੇਟ ਕੀਤੇ ਗਏ। ਇਸ ਮੌਕੇ ਸੁਰਜੀਤ ਸਿੰਘ ਢਿੱਲੋਂ, ਮਾਸਟਰ ਅਮਰਜੀਤ ਸਿੰਘ ਢਿੱਲੋਂ, ਗੁਰਲਾਲ ਸਿੰਘ ਲਾਲੀ ਢਿੱਲੋਂ, ਪਿ੍ਤਪਾਲ ਸਿੰਘ ਢਿੱਲੋਂ, ਬਲਵੀਰ ਚਾਵਲਾ, ਜਗਦੇਵ ਸਿੰਘ ਢਿੱਲੋਂ, ਬਾਬਾ ਜਸਵਿੰਦਰ ਸਿੰਘ ਸੋਨੂੰ, ਅਮਨਪ੍ਰੀਤ ਸਿੰਘ ਮਾਨੀ ਸਿੰਘ ਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਪਿੰਡ ਘੁਮਿਆਰਾ ਵਿਖੇ 2 ਕਰੋੜ ਦੇ ਪਾਈਪ ਲਾਈਨ ਪ੍ਰੋਜੈਕਟਾਂ ਦਾ ਉਦਘਾਟਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ
Ad Position 24