25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ

ਪੰਜਗਰਾਈਂ ਕਲਾਂ, 25 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 26-11-2026
ਪੰਜਗਰਾਈਂ ਕਲਾਂ, 25 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ’ਚ ਹਾਜ਼ਰੀ ਭਰਦਿਆਂ ਭਾਈ ਗੁਰਪ੍ਰੀਤ ਸਿੰਘ ਖਾਲਸਾ ਅਤੇ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਚਲਾਏ ਗਏ ‘ਗੁਰਮੁਖਿ ਗਾਡੀ ਰਾਹ’ ਦੇ ਪਾਂਧੀ ਬਣਨ ਲਈ ਬਾਣੀ ਅਤੇ ਬਾਣੇ ਨਾਲ਼ ਜੁੜਨ ਲਈ ਪ੍ਰੇਰਿਆ। ਸਮਾਗਮ ਦੇ ਅਖ਼ੀਰ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜਗਸੀਰ ਸਿੰਘ ਖਾਲਸਾ ਨੇ ਸਮਾਗਮ ’ਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੋਲ ਆਬਜ਼ਰਵਰ ਕੰਵਲਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਦਰਸ਼ਨ ਸਿੰਘ ਸਿੱਧੂ ਝੱਖੜਵਾਲਾ ਨੂੰ ਸਦਮਾ, ਭਾਈ ਸਾਹਿਬ ਦਾ ਹੋਇਆ ਦਿਹਾਂਤ
Ad Position 24