28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

14ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ ਅੱਜ

ਕੋਟਕਪੂਰਾ, 28 ਨਵੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਜੰਮਪਲ ਪ੍ਰਵਾਸੀ ਭਾਰਤੀ ਪ੍ਰਦੀਪ ਮਿਨਹਾਸ ਵਲੋਂ ਆਪਣੇ ਮਾਤਾ ਪਿਤਾ ਦੀ ਨਿੱਘੀ ਯਾਦ ਵਿਚ 14ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਪ ਮਿਤੀ 29 ਨਵੰਬਰ 2026 ਦਿਨ ਐਤਵਾਰ ਨੂੰ ਕਿਲਾ ਸਕੂਲ ਨਜ਼ਦੀਕ ਨਵਾਂ ਬੱਸ ਸਟੈਂਡ, ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿਚ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ.

Ad Position 21
No active advertisement
ਅਜੀਤ ਡੈਸਕ 29-11-2026
ਕੋਟਕਪੂਰਾ, 28 ਨਵੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਜੰਮਪਲ ਪ੍ਰਵਾਸੀ ਭਾਰਤੀ ਪ੍ਰਦੀਪ ਮਿਨਹਾਸ ਵਲੋਂ ਆਪਣੇ ਮਾਤਾ ਪਿਤਾ ਦੀ ਨਿੱਘੀ ਯਾਦ ਵਿਚ 14ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਪ ਮਿਤੀ 29 ਨਵੰਬਰ 2026 ਦਿਨ ਐਤਵਾਰ ਨੂੰ ਕਿਲਾ ਸਕੂਲ ਨਜ਼ਦੀਕ ਨਵਾਂ ਬੱਸ ਸਟੈਂਡ, ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿਚ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਦੀਪਕ ਅਰੋੜਾ, ਭੁਪਿੰਦਰ ਪਾਲ ਕੌਰ ਤੇ ਡਾ. ਮੋਨਿਕਾ ਬਲਿਦਾਨ ਆਪਣੀ ਟੀਮ ਸਮੇਤ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਤੋਂ ਬਾਅਦ ਲੈਂਜ ਪਾਏ ਜਾਣਗੇ। ਯੂਐਸਏ ਦੇ ਵਸਨੀਕ ਪ੍ਰਦੀਪ ਸਿੰਘ ਮਿਨਹਾਸ ਤੇ ਹਰੀ ਓਮ ਸ਼ਰਮਾ ਨੇ ਦੱਸਿਆ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਉਪਰੰਤ ਲੋੜਵੰਦਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪ ’ਚ ਗਰਭਪਤੀ ਔਰਤਾਂ ਦੀ ਮੁਫ਼ਤ ਜਾਂਚ ਮਾਹਿਰ ਡਾ. ਗੁਰਮੇਹਰ ਕੌਰ ਬਰਾੜ ਵਲੋਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ ਚੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਜ਼ਮੀਨ ਖ਼ਰੀਦੋ-ਫ਼ਰੋਖ਼ਤ ’ਚ ਧੋਖਾਧੜੀ ਦੇ ਦੋਸ਼ਾਂ ਤਹਿਤ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
Ad Position 24