ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਰਮਨਦੀਪ ਕੌਰ ਬਰਾੜ ਵਾਸੀ ਕੋਟਕਪੂਰਾ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ। ਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਉਨ੍ਹਾਂ ਦਾ ਕੈਨੇਡਾ ਜਾ ਕੇ ਬੱਚਿਆਂ ਨੂੰ ਮਿਲਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ।
ਸ
ਸੈਂਟਰ ਦੇ ਹੈੱਡ ਬਰਿੰਦਰ ਸਿੰਘ ਰਮਨਦੀਪ ਕੌਰ ਬਰਾੜ ਨੂੰ ਕੈਨੇਡਾ ਦਾ ਸੁਪਰ ਵੀਜ਼ਾ ਸੌਂਪਦੇ ਹੋਏ। ਅਜੀਤ ਤਸਵੀਰ
29-11-2026
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਰਮਨਦੀਪ ਕੌਰ ਬਰਾੜ ਵਾਸੀ ਕੋਟਕਪੂਰਾ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ। ਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਉਨ੍ਹਾਂ ਦਾ ਕੈਨੇਡਾ ਜਾ ਕੇ ਬੱਚਿਆਂ ਨੂੰ ਮਿਲਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ। ਉਹ ਸੈਂਟਰ ਹੈੱਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਬਹੁਤ ਖੁਸ਼ ਹਨ। ਇਸ ਤੋਂ ਇਲਾਵਾ ਅਚੀਵਰ ਪੁਆਇੰਟ ਸੈਂਟਰ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ, ਆਈਲੈਟਸ ਅਤੇ ਪੀ.ਟੀ.ਈ ਸਬੰਧੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਅਚੀਵਰ ਪੁਆਇੰਟ ਸੈਂਟਰ ਵੀਜ਼ਾ ਪ੍ਰਾਪਤ ਕਰਵਾਉਣ ’ਚ ਵਰਦਾਨ ਸਾਬਿਤ ਹੋ ਰਿਹਾ ਹੈ। ਰਮਨਦੀਪ ਕੌਰ ਬਰਾੜ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਅਤੇ ਮਿਹਨਤ ਸਦਕਾ ਉਸਨੇ ਵੀਜ਼ਾ ਪ੍ਰਾਪਤ ਕੀਤਾ ਹੈ। ਇਸ ਮੌਕੇ ਸੈਂਟਰ ਹੈੱਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਧਾਈ ਦਿੱਤੀ ਹੈ।