04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਾਰਤੀ ਕਿਸਾਨ ਯੂਨੀਅਨ ਅਹੁਦੇਦਾਰਾਂ ਨੇ ਮੋਰਚੇ ’ਚ ਸ਼ਮੂਲੀਅਤ ਕੀਤੀ

ਕੋਟਕਪੂਰਾ, 3 ਸਤੰਬਰ (ਰਿੰਕੂ ਮਲਹੋਤਰਾ)- ਸਯੁੰਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਹੱਕੀ ਮੰਗਾਂ ਦਿੱਤੇ ਜਾ ਰਹੇ ਧਰਨੇ ਜੋ 1 ਤੋਂ 7 ਸਤੰਬਰ ਤੱਕ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਅਹੁਦੇਦਾਰ ਨੇ ਸ਼ਮੂਲੀਅਤ ਕੀਤੀ ਜਿਸ ਵਿਚ ਭੁਪਿੰਦਰ ਸਿੰਘ ਔਲਖ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ, ਰਾਜਬੀਰ ਸਿੰਘ ਗਿੱਲ ਸੰਧਵਾਂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਭੁਪਿੰਦਰ ਸਿੰਘ ਕੋਠੇ ਮਹਿਲੜ ਜ਼ਿਲ੍ਹਾ ਸਹਾਇਕ ਪ੍ਰੈਸ ਸਕੱਤਰ ਫ਼ਰੀਦਕੋਟ, ਨਗਿੰਦਰ ਸਿੰਘ ਕੋਠੇ ਰਾਮਸਰ ਜ਼ਿਲ੍ਹਾ ਜੁਆਇੰਟ ਸਕੱਤਰ, ਗੁਰਚਰਨ ਸਿੰਘ ਸਰਾਂ ਬਲਾਕ ਪ੍ਰਧਾਨ ਫ਼ਰੀਦਕੋਟ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ, ਅਮਨਦੀਪ ਸਿੰਘ ਦਿਓਲ ਸੀਨੀਅਰ ਮੀਤ ਪ੍ਰਧਾਨ ਬਲਾਕ ਫ਼ਰੀਦਕੋਟ, ਕੁਲਦੀਪ ਸਿੰਘ ਕਾਬਲ ਵਾਲਾ ਇਕਾਈ ਪ੍ਰਧਾਨ, ਧਰਮਪਾਲ ਸਿੰਘ ਕੋਠੇ ਰਾਮਸਰ ਇਕਾਈ ਮੀਤ ਪ੍ਰਧਾਨ, ਜਸਪਾਲ ਸਿੰਘ ਕੋਠੇ ਰਾਮਸਰ ਇਕਾਈ ਜਨਰਲ ਸਕੱਤਰ, ਹਰਮਨ ਬਰਾੜ, ਗਗਨਦੀਪ ਸਿੰਘ ਸੰਧੂ ਆਦਿ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਘਣੀਆਂ ਇਕਾਈ ਦੀ ਚੋਣ ਹੋਈ ਕੋਟਕਪੂਰਾ ਦੇ ਚੰਡੀਗੜ੍ਹ ਪਾਰਕ ਨਾਲ ਬਣੇ ਡੰਪ ਨੂ... ਅਗਲੀ ਖ਼ਬਰ ਮਾਊਂਟ ਲਰਨਿੰਗ ਜੂਨੀਅਰ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਆਸ਼ਟਮੀ ਦਾ ਤਿਉਹਾਰ ਮਨਾਇਆ
Ad Position 24