13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਚੀਵਰ ਪੁਆਇੰਟ ਸੈਂਟਰ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਕੁਲਦੀਪ ਕੌਰ ਬਰਾੜ ਵਾਸੀ ਪਿੰਡ ਔਲਖ ਦਾ 7 ਦਿਨਾਂ ਵਿਚ ਲਗਵਾ ਕੇ ਰਿਕਾਰਡ ਕਾਇਮ ਕੀਤਾ ਹੈ। ਕੁਲਦੀਪ ਕੌਰ ਬਰਾੜ ਨੇ ਦੱਸਿਆ ਕੇ ਉਨ੍ਹਾਂ ਦਾ ਕੈਨੇਡਾ ਜਾ ਕੇ ਬੱਚਿਆਂ ਨੂੰ ਮਿਲਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਕੁਲਦੀਪ ਕੌਰ ਬਰਾੜ ਵਾਸੀ ਪਿੰਡ ਔਲਖ ਦਾ 7 ਦਿਨਾਂ ਵਿਚ ਲਗਵਾ ਕੇ ਰਿਕਾਰਡ ਕਾਇਮ ਕੀਤਾ ਹੈ। ਕੁਲਦੀਪ ਕੌਰ ਬਰਾੜ ਨੇ ਦੱਸਿਆ ਕੇ ਉਨ੍ਹਾਂ ਦਾ ਕੈਨੇਡਾ ਜਾ ਕੇ ਬੱਚਿਆਂ ਨੂੰ ਮਿਲਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ। ਉਹ ਸੈਂਟਰ ਹੈੱਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਬਹੁਤ ਖੁਸ਼ ਹਨ। ਇਸ ਤੋਂ ਇਲਾਵਾ ਅਚੀਵਰ ਪੁਆਇੰਟ ਸੈਂਟਰ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ ਅਤੇ ਆਈਲੈਟਸ, ਪੀ.ਟੀ.ਈ. ਸੰਬੰਧੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਅਚੀਵਰ ਪੁਆਇੰਟ ਸੈਂਟਰ ਵੀਜ਼ਾ ਪ੍ਰਾਪਤ ਕਰਵਾਉਣ ’ਚ ਵਰਦਾਨ ਸਾਬਿਤ ਹੋ ਰਿਹਾ ਹੈ। ਕੁਲਦੀਪ ਕੌਰ ਬਰਾੜ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਅਤੇ ਮਿਹਨਤ ਸਦਕਾ ਉਨ੍ਹਾਂ ਨੇ ਐਨੀ ਜਲਦੀ ਵੀਜ਼ਾ ਪ੍ਰਾਪਤ ਕੀਤਾ ਹੈ। ਇਸ ਮੌਕੇ ਸੈਂਟਰ ਹੈੱਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ‘ਜਦੋਂ ਜਾਗੋ ਉਦੋਂ ਸਵੇਰਾ’ ਨੁੱਕੜ ਨਾਟਕ ਖੇਡਿਆ ਅਗਲੀ ਖ਼ਬਰ ਢਿਲਵਾਂ ਕਲਾਂ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ
Ad Position 24