13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਵਨ ਸ਼ਰਮਾ ਹਰੀਨੌ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ

ਕੋਟਕਪੂਰਾ, 12 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜਾਰੀ ਕੀਤੀ ਗਈ ਨਵੀਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਵਿਚ ਪਵਨ ਸ਼ਰਮਾ ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਵਨ ਸ਼ਰਮਾ ਨੇ ਆਪਣੀ ਨਿਯੁਕਤੀ ’ਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਧੰਨਵਾਦ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਕੋਟਕਪੂਰਾ, 12 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜਾਰੀ ਕੀਤੀ ਗਈ ਨਵੀਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਵਿਚ ਪਵਨ ਸ਼ਰਮਾ ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਵਨ ਸ਼ਰਮਾ ਨੇ ਆਪਣੀ ਨਿਯੁਕਤੀ ’ਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੀ ਨਿਯੁਕਤੀ ’ਤੇ ਭਾਜਪਾ ਆਗੂ ਅਜੀਤ ਪ੍ਰਕਾਸ਼ ਸ਼ਰਮਾ, ਸਤਪਾਲ, ਧਰਮਪਾਲ, ਸ਼ੁਕਲਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਵਨ ਸ਼ਰਮਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈਆਂ ਦਿੱਤੀਆਂ। ਉਨ੍ਹਾਂ ਉਮੀਦ ਜਤਾਈ ਕਿ ਉਹ ਪਾਰਟੀ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਬਿਜਲੀ ਕੱਟਾਂ ਵਿਰੁੱਧ 14 ਸਤੰਬਰ ਨੂੰ ਐੱਸ.ਈ. ਦਫ਼ਤਰਾ...
Ad Position 24