13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਵਿੰਦਰ ਸਿੰਘ ਧਾਲੀਵਾਲ ਰਾਜਾ ਬਰਕੰਦੀ ਜ਼ਿਲ੍ਹਾ ਯੁਵਾ ਮੋਰਚਾ ਭਾਜਪਾ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ ਦੇ ਨੌਜਵਾਨ ਆਗੂ ਗੁਰਵਿੰਦਰ ਸਿੰਘ ਧਾਲੀਵਾਲ ਰਾਜਾ ਬਰਕੰਦੀ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਯੁਵਾ ਮੋਰਚਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ ਦੇ ਨੌਜਵਾਨ ਆਗੂ ਗੁਰਵਿੰਦਰ ਸਿੰਘ ਧਾਲੀਵਾਲ ਰਾਜਾ ਬਰਕੰਦੀ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਯੁਵਾ ਮੋਰਚਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਜਪਾ ਨਾਲ ਜੋੜਨ ਦੇ ਨਾਲ-ਨਾਲ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਸੂਬੇ ਵਿਚ ਆਪਣੀ ਸਰਕਾਰ ਬਣਾਉਣ ਲਈ ਪੂਰੀ ਮਿਹਨਤ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਪੰਜਾਬ ਤਰੱਕੀ ਤੇ ਖ਼ੁਸ਼ਹਾਲੀ ਵੱਲ ਵਧੇਗਾ। ਉਨ੍ਹਾਂ ਯੁਵਾ ਮੋਰਚੇ ਦੀ ਜ਼ਿਲ੍ਹਾ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਖ਼ਾਲਸਾ ਸਕੂਲ ਵਿਖੇ ਸੀ. ਬੀ. ਐੱਸ. ਈ. ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24