12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡੀ.ਏ.ਵੀ. ਕਾਲਜ ਵਿਖੇ ਬੀ. ਐੱਸ. ਸੀ. ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 12 ਸਤੰਬਰ (ਪਾਟਿਲ)-ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮਲੋਟ, 12 ਸਤੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੇ ਬੀ.ਐੱਸ.ਸੀ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੀ.ਐੱਸ.ਸੀ. ਦੇ ਦੂਜੇ ਸਮੈਸਟਰ ਵਿਚ ਚਕਸ਼ੂ ਨੇ ਪਹਿਲਾ, ਮਹਿਕ ਨੇ ਦੂਜਾ, ਅਨਮੋਲ ਕੁਮਾਰ ਨੇ ਤੀਜਾ ਅਤੇ ਰਨਜੀਤਾ ਮਿਸ਼ਰਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਾਇੰਸ ਵਿਭਾਗ ਦੇ ਸਮੂਹ ਫੈਕਲਟੀ ਮੈਂਬਰਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਆਪਦਾ ਪ੍ਰਬੰਧਨ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਪ੍ਰਦਰਸ਼ਨ
Ad Position 24