13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅੰਗਹੀਣਾਂ ਵਲੋਂ ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼

ਮਾਨਸਾ, 13 ਸਤੰਬਰ (ਰਵੀ)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅੰਗਹੀਣ ਵਰਗ ਲਈ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਤੇ ਬੇਰੁਜ਼ਗਾਰ ਅੰਗਹੀਣਾਂ ਨੂੰ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਵੇ । ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਅੰਗਹੀਣਾਂ ਦੀਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਪੂਰਾ ਨਹੀਂ ਹੋਇਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮਾਨਸਾ, 13 ਸਤੰਬਰ (ਰਵੀ)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅੰਗਹੀਣ ਵਰਗ ਲਈ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਤੇ ਬੇਰੁਜ਼ਗਾਰ ਅੰਗਹੀਣਾਂ ਨੂੰ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਵੇ । ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਅੰਗਹੀਣਾਂ ਦੀਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਸਾਂਝਾ ਦੀਵਿਆਂਗ ਮੋਰਚਾ ਦੇ ਆਗੂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਨੇੜੇ ਕਰੀਬ ਪਿਛਲੇ 40 ਦਿਨਾਂ ਤੋਂ ਧਰਨੇ ’ਤੇ ਬੈਠੇ ਹਨ, ਜਿਨ੍ਹਾਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 18 ਸਤੰਬਰ ਨੂੰ ਸੰਗਰੂਰ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮੀਟਿੰਗ ’ਚ ਮੰਗਾਂ ਦਾ ਠੋਸ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ ਸ਼ੀ ਰਨ ਪੰਜਾਬ’ ਮੈਰਾਥਨ ’ਚ ਫਤਿਹ ਕਾਲਜ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸ਼ਮੂਲੀਅਤ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਕੌਮੀ ਲੋਕ ਅਦਾਲਤ ਮੌਕੇ 21 ਹਜ਼ਾਰ ਤੋਂ ਵੱਧ ਕੇਸਾਂ ਦਾ ਮੌਕੇ ’ਤੇ ਨਿਪਟਾਰਾ
Ad Position 24