21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਲਧਾਣਾ ਉੱਚਾ ਦਾ 20ਵਾਂ ਸਵ: ਡਾ. ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ 27 ਤੋਂ

Ad Position 21
No active advertisement
ਅਜੀਤ ਡੈਸਕ 22-01-2026
ਬੰਗਾ, 21 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਦਸਮੇਸ਼ ਸਪੋਰਟਸ ਕਲੱਬ ਲਧਾਣਾ ਉਚਾ ਵੱਲੋਂ ਅਜੀਤ ਦੇ ਬਾਨੀ ਸੰਪਾਦਕ ਸਵ: ਡਾ. ਸਾਧੂ ਸਿੰਘ ਹਮਦਰਦ ਦੀ ਯਾਦ ਵਿਚ 20ਵਾਂ ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ 27 ਜਨਵਰੀ ਦਿਨ ਮੰਗਲਵਾਰ ਤੋਂ 1 ਫਰਵਰੀ ਦਿਨ ਐਤਵਾਰ ਤੱਕ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਬੰਧਕ ਅਹੁਦੇਦਾਰ ਨਵਜੀਵਨ ਸਿੰਘ ਜੀਵਨ, ਲਖਵੀਰ ਸਿੰਘ ਕਾਕਾ ਅਤੇ ਹੋਰਨਾਂ ਨੇ ਦੱਸਿਆ ਕਿ ਇਸ ਛੇ ਰੋਜ਼ਾ ਟੂਰਨਾਮੈਂਟ ਦੌਰਾਨ ਓਪਨ (ਕਲੱਬ ਕੈਟਾਗਰੀ), ਪਿੰਡ ਪੱਧਰ ਅਤੇ 'ਬੀ' ਵਰਗ ਦੇ ਖਿਡਾਰੀਆਂ ਦੇ ਮੈਚ ਖਿੱਚ ਦਾ ਕੇਂਦਰ ਹੋਣਗੇ | ਜੇਤੂ ਟੀਮਾਂ ਨੂੰ ਨਕਦ ਇਨਾਮੀ ਰਾਸ਼ੀ ਅਤੇ ਆਕਰਸ਼ਕ ਟਰਾਫ਼ੀਆਂ ਇਨਾਮ ਵਜੋਂ ਪ੍ਰਦਾਨ ਕੀਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਹਰੀਨੌਂ ਹੱਤਿਆਕਾਂਡ 'ਚ 12 ਖ਼ਿਲਾਫ਼ ਦੋਸ਼ ਤੈਅ ਅਗਲੀ ਖ਼ਬਰ 20 ਆਈ.ਏ.ਐਸ. ਤੇ 6 ਪੀ.ਸੀ. ਐਸ. ਅਧਿਕਾਰੀਆਂ ਦੇ ਤਬਾਦਲੇ
Ad Position 24