18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਸ਼ਰਨ ਸਿੰਘ ਛੀਨਾ ਸਿਹਤ ਪ੍ਰਣਾਲੀ ਨਿਗਮ ਪੰਜਾਬ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 22-01-2026
ਰਾਜਾਸਾਂਸੀ (ਅੰਮਿ੍ਤਸਰ), 21 ਜਨਵਰੀ (ਹਰਦੀਪ ਸਿੰਘ ਖੀਵਾ)-ਹਲਕਾ ਰਾਜਾਸਾਂਸੀ ਨਾਲ ਸੰਬੰਧਿਤ 'ਆਪ' ਦੇ ਸੀਨੀਅਰ ਆਗੂ ਗੁਰਸ਼ਰਨ ਸਿੰਘ ਛੀਨਾ ਵਲੋਂ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰਸ਼ਰਨ ਸਿੰਘ ਛੀਨਾ ਨੂੰ ਸਿਹਤ ਪ੍ਰਣਾਲੀ ਨਿਗਮ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ ਤੋਂ ਬਾਅਦ ਗੁਰਸ਼ਰਨ ਸਿੰਘ ਛੀਨਾ ਨੇ ਪਾਰਟੀ ਵਲੋਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ, ਸ਼ੈਰੀ ਕਲਸੀ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਸੋਨੀਆ ਮਾਨ ਸਮੇਤ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕੁਲਵਿੰਦਰ ਸਿੰਘ ਔਲਖ, ਤੇਜਬੀਰ ਸਿੰਘ ਬੱਗਾ, ਹਰਜੀਤ ਸਿੰਘ ਵਰਨਾਲੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਨੇ ਗ਼ਲਤ ਫ਼ੈਸਲਿਆਂ ਨੂੰ ਕੀਤਾ ਕਬੂਲ- ਡਾ. ਚੀਮਾ ਅਗਲੀ ਖ਼ਬਰ ਪਿੰਡ ਮਾਹਲ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਨਾਬਾਲਗ ਗਿ੍ਫ਼ਤਾਰ
Ad Position 24