13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਵਲੋਂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ <br/>

Ad Position 21
No active advertisement
ਅਜੀਤ ਡੈਸਕ 23-01-2026

ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੀ ਅਦਾਲਤ ਵਲੋਂ ਸਿੱਖ ਕਤਲੇਆਮ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੀ ਦੰਗਾ ਪੀੜਿਤ ਵੈੱਲਫੇਅਰ ਸੁਸਾਇਟੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ | ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਰਜੀਤ ਸਿੰਘ ਅਤੇ ਮਹਿਲਾ ਪ੍ਰਧਾਨ ਗੁਰਦੀਪ ਕੌਰ ਨੇ ਦੱਸਿਆ ਕਿ ਪਿਛਲੇ 41 ਸਾਲ ਤੋਂ ਸਿੱਖ ਕਤਲੇਆਮ ਦੇ ਪੀੜਿਤ ਇਨਸਾਫ਼ ਲਈ ਆਸ ਲਗਾਈ ਬੈਠੇ ਸਨ ਪਰ ਇਸ ਫ਼ੈਸਲੇ ਨਾਲ ਪਰਿਵਾਰਾਂ ਨਾਲ ਘੋਰ ਬੇਇਨਸਾਫ਼ੀ ਹੋਈ ਹੈ¢ ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ ਪੀੜਤ ਪਰਿਵਾਰਾਂ ਨੂੰ ਮਾਨਸਿਕ ਤÏਰ 'ਤੇ ਵੀ ਡੂੰਘੀ ਸੱਟ ਵੱਜੀ ਹੈ | ਇਸ ਮÏਕੇ ਦਲਜੀਤ ਸਿੰਘ ਸੋਨੀ ਜਨਰਲ ਸਕੱਤਰ, ਇੰਦਰਪਾਲ ਸਿੰਘ ਵਿੱਕੀ, ਕੁਲਦੀਪ ਸਿੰਘ ਕੋਹਲੀ, ਹਰਪਾਲ ਸਿੰਘ, ਮਨਜੀਤ ਕੌਰ, ਰਣਜੀਤ ਕੌਰ, ਸਵਰਨਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਰਾਤ ਨੂੰ ਬੰਦ ਦੁਕਾਨ 'ਚ ਵਿਅਕਤੀ ਦੀ ਹੱਤਿਆ ਅਗਲੀ ਖ਼ਬਰ ਸੱਜਣ ਕੁਮਾਰ ਦਾ ਬਰੀ ਹੋਣਾ ਸਰਕਾਰੀ ਏਜੰਸੀਆਂ ਦੀ ਗੰਭੀਰਤਾ 'ਤੇ ਵੱਡਾ ਸਵਾਲੀਆ ਚਿੰਨ੍ਹ-ਜਥੇਦਾਰ ਗੜਗੱਜ
Ad Position 24